11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੋਟਬਖਤੂ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 29-03-2026
ਰਾਮਾਂ ਮੰਡੀ, 28 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਕੋਟ ਬਖਤੂ ਬਲਾਕ ਸੰਗਤ ਜ਼ਿਲ੍ਹਾ ਬਠਿੰਡਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ¢ ਜਿਸ ਵਿਚ ਪਹਿਲੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਬੱਚਿਆਂ ਨੂੰ ਪਹਿਲੇ ਦੂਜੇ ਅਤੇ ਤੀਜੇ ਦਰਜੇ ਵਿਚ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ¢ ਇਸ ਤੋਂ ਇਲਾਵਾ ਵਿਸ਼ੇਸ਼ ਤÏਰ ਤੇ ਪਿੰਡ ਕੋਟ ਬਖਤੂ ਪ੍ਰਾਇਮਰੀ ਸਕੂਲ ਦੇ 11 ਬੱਚੇ ਨਵੋਦਿਆ ਵਿਦਿਆਲਿਆ ਵਿਚ ਟੈੱਸਟ ਪਾਸ ਕਰਕੇ ਦਾਖਿਲ ਹੋਏ ਹਨ,ਉਨ੍ਹਾਂ ਨੂੰ ਵਿਦਾਇਗੀ ਪਾਰਟੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ, ਸਾਬਕਾ ਸਰਪੰਚ ਜਗਦੀਸ਼ ਰਾਏ, ਸਾਬਕਾ ਚੇਅਰਮੈਨ ਜੋਗਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਨਵੇਂ ਬਣੇ ਤਲਵੰਡੀ ਸਾਬੋ ਦੇ ਚੇਅਰਮੈਨ ਜਗਵਿੰਦਰ ਸਿੰਘ, ਮੱਖਣ ਸਿੰਘ, ਦਵਿੰਦਰ ਸਿੰਘ, ਰਾਮ ਸਿੰਘ, ਜਗਤਾਰ ਸਿੰਘ ਕਲੱਬ ਪ੍ਰਧਾਨ, ਕਾਲਾ ਟੀਵੀ ਸੈਂਟਰ, ਭਗਵਾਨ ਸਿੰਘ, ਪੱਪੀ ਦੋਧੀ, ਅਮਨ ਮੈਂਬਰ, ਗੁਰਪ੍ਰੀਤ ਵਾਇਸ ਚੇਅਰਮੈਨ, ਰਣਜੀਤ ਸਿੰਘ, ਸਕੂਲ ਕਮੇਟੀ ਚੇਅਰਮੈਨ ਭੋਲਾ ਸਿੰਘ ਧਿਮਾਨ, ਰਣਜੀਤ ਸਿੰਘ ਤੋਤੀ, ਸਕੂਲ ਸਟਾਫ਼ ਸਮੇਤ ਪਿ੍ੰਸੀਪਲ ਨਵਤੇਜ ਸਿੰਘ, ਚਰਨਜੀਤ ਕÏਰ, ਮਲਕੀਤ ਕÏਰ, ਰਾਹੁਲ, ਅਮਰਿੰਦਰ ਸਿੰਘ, ਜਸ਼ਨਦੀਪ ਸਿੰਘ ਸਿੱਧੂ, ਬਖਸ਼ੀਸ਼ ਸਿੰਘ, ਪਰਮਿੰਦਰ ਕÏਰ, ਜਗਮੀਤ ਕÏਰ, ਹੇਮੰਤ ਸੋਖਲ ਸਮੇਤ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਕੂਲ ਗੋਬਿੰਦਪੁਰਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਲਹਿਰਾ ਬੇਗਾ ਵਾਸੀ ਸਵ. ਚੰਦ ਸਿੰਘ ਆਜ਼ਾਦੀ ਘੁਲਾਟੀਆ ਦੇ ਪਰਿਵਾਰ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ...
Ad Position 24