11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸੂਬੇ ਅੰਦਰ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਅਰੰਭ-ਅਕਾਲੀ ਆਗੂ <br/>

Ad Position 21
No active advertisement
ਬਲਾਕ ਸੰਮਤੀ ਫੂਲ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਜਿੱਤਣ ਉਪਰੰਤ ਭਗਤਾ ਭਾਈਕਾ ਵਿਖੇ ਲੱਡੂ ਵੰਡਦੇ ਹੋਏ ਅਕਾਲੀ ਆਗੂ ਅਤੇ ਸਮਰਥਕ¢ ਤਸਵੀਰ: ਸੁਖਪਾਲ ਸਿੰਘ ਸੋਨੀ <br/> 03-04-2026

ਭਗਤਾ ਭਾਈਕਾ, 2 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਬਲਾਕ ਸੰਮਤੀ ਚੋਣਾਂ ਉਪਰੰਤ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਨੂੰ ਲੈ ਕੇ ਕੁਝ ਸਮੇਂ ਤੋਂ ਸੱਤਾਧਾਰੀ ਧਿਰ, ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਵਿਚ ਚੱਲ ਰਹੀ ਖਿੱਚੋਤਾਣ ਨੂੰ ਕੱਲ੍ਹ ਜਿਥੇ ਵਿਸ਼ਰਾਮ ਮਿਲ ਗਿਆ ਹੈ, ਉਥੇ ਅਕਾਲੀ ਦਲ ਦੀ ਜਿੱਤ ਨੂੰ ਲੈ ਕੇ ਹਲਕੇ ਅੰਦਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਹੱਕ ਵਿਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ¢ ਡੀ.ਸੀ ਦਫ਼ਤਰ ਬਠਿੰਡਾ ਵਿਖੇ ਹੋਈ ਚੋਣ ਦÏਰਾਨ ਬਲਾਕ ਸੰਮਤੀ ਫੂਲ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਬਹੁਮਤ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਬਣਨ 'ਤੇ ਅਕਾਲੀ ਖੇਮੇ ਵਿਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ¢ ਸਥਾਨਕ ਖੇਤਰ ਅੰਦਰ ਅਕਾਲੀ ਸਮਰਥਕਾਂ ਵਲੋਂ ਲੱਡੂ ਵੰਡੇ ਗਏ ਅਤੇ ਪਟਾਕੇ ਚਲਾਏ ਗਏ¢ ਉਕਤ ਚੋਣ ਦÏਰਾਨ ਸੰਮਤੀ ਦੇ ਚੇਅਰਮੈਨ ਮਨਦੀਪ ਕÏਰ ਮਹਿਰਾਜ, ਉਪ ਚੇਅਰਮੈਨ ਕਿਰਨਦੀਪ ਕÏਰ ਦੀ ਜਿੱਤ ਉਪਰੰਤ ਸਥਾਨਿਕ ਭੂਤਾਂ ਵਾਲੇ ਖੂਹ ਉਪਰ ਸ਼ਹਿਰ ਦੇ ਅਕਾਲੀ ਆਗੂਆਂ ਅਤੇ ਸਮਰਥਕਾਂ ਵਲੋਂ ਖ਼ੁਸ਼ੀ ਦੇ ਜਸ਼ਨ ਮਨਾਏ ਗਏ ਅਤੇ ਅਕਾਲੀ ਦਲ ਅਤੇ ਸਾਬਕਾ ਮੰਤਰੀ ਮਲੂਕਾ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਲੱਡੂ ਵੀ ਵੰਡੇ ਗਏ¢ ਇਸ ਸਮੇਂ ਹਾਜ਼ਰ ਮਨਜੀਤ ਸਿੰਘ ਧੁੰਨਾ ਸੂਬਾ ਮੀਤ ਪ੍ਰਧਾਨ ਬੀ.ਸੀ ਵਿੰਗ ਅਕਾਲੀ ਦਲ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਸਤਵਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਨੇ ਕਿਹਾ ਕਿ ਹਲਕੇ ਦੇ ਨਾਲ ਨਾਲ ਪੂਰੇ ਸੂਬੇ ਅੰਦਰ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਅਰੰਭ ਹੋ ਚੁੱਕੀ ਹੈ¢ ਸੂਬੇ ਦੇ ਲੋਕ ਮੁੜ ਤੋਂ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਦੇਖਣ ਲਈ ਬੇਹੱਦ ਉਤਾਵਲੇ ਨਜ਼ਰ ਆ ਰਹੇ ਹਨ¢ ਇਸ ਸਮੇਂ ਸੁਖਜਿੰਦਰ ਸਿੰਘ ਖ਼ਾਨਦਾਨ ਪ੍ਰਧਾਨ, ਜਸਪਾਲ ਸਿੰਘ ਵੜਿੰਗ ਪ੍ਰਧਾਨ, ਸੁਖਜਿੰਦਰ ਸਿੰਘ ਖਹਿਰਾ, ਹਰਦੇਵ ਸਿੰਘ ਗੋਗੀ, ਜਗਜੀਤ ਕÏਰ ਬੁਰਜ ਲੱਧਾ ਮੈਂਬਰ ਬਲਾਕ ਸੰਮਤੀ, ਕੁਲਦੀਪ ਕÏਰ ਬਰਾੜ, ਪੁਨੀਤਪਾਲ ਸਿੰਘ ਗੋਲਾ, ਦਲਜੀਤ ਸਿੰਘ ਸੂਬੇਦਾਰ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਸੁਖਚੈਨ ਸਿੰਘ ਖ਼ਾਲਸਾ, ਸੇਮੀ ਭਾਈਰੂਪਾ, ਵਿੱਕੀ ਸਿੱਧੂ, ਪੱਪਾ ਭਗਤਾ, ਹਰਜਿੰਦਰ ਸਿੰਘ ਖ਼ਾਲਸਾ, ਗੁਰਪ੍ਰੀਤ?ਸਿੰਘ ਖ਼ਾਲਸਾ, ਗੋਲਡੀ ਖ਼ਾਲਸਾ, ਸੁਖਮੰਦਰ ਸਿੰਘ ਭੋਲਾ, ਹਰਜਿੰਦਰ ਸਿੰਘ ਸਾਬਕਾ ਕÏਾਸਲਰ, ਗੱਗੀ ਭੰਬਰੀ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਸਮਰਥਕ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ, ਐਕਟਿਵਾ ਸਵਾਰ ਜ਼ਖਮੀ ਅਗਲੀ ਖ਼ਬਰ ਬਲਾਕ ਸੰਮਤੀ ਦੇ ਚੇਅਰਮੈਨ, ਉਪ ਚੇਅਰਮੈਨ ਦੀ ਚੋਣ ਜਿੱਤਣ 'ਤੇ ਲੱਡੂ ਵੰਡੇ <br/> ਸੂਬੇ ਅੰਦਰ ਅਕਾਲੀ ਦਲ ਦੇ ਹੱਕ ਵਿ...
Ad Position 24