11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ, ਐਕਟਿਵਾ ਸਵਾਰ ਜ਼ਖਮੀ

Ad Position 21
No active advertisement
ਅਜੀਤ ਡੈਸਕ 03-04-2026
ਬਠਿੰਡਾ, 2 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸਥਾਨਕ ਅਮਰੀਕ ਸਿੰਘ ਰੋਡ 'ਤੇ ਇਕ ਐਕਟਿਵਾ ਅਤੇ ਮੋਟਰ-ਸਾਈਕਲ ਵਿਚਕਾਰ ਟੱਕਰ ਹੋ ਗਈ, ਜਿਸ ਵਿਚ ਐਕਟਿਵਾ ਸਵਾਰ ਗੰਭੀਰ ਜ਼ਖਮੀ ਹੋ ਗਿਆ¢ ਸਹਾਰਾ ਹੈੱਡਕੁਆਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਸੰਦੀਪ ਗੋਇਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈ¢ ਗੰਭੀਰ ਜ਼ਖਮੀ ਐਕਟਿਵਾ ਸਵਾਰ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ¢ ਜ਼ਖਮੀ ਐਕਟਿਵਾ ਸਵਾਰ ਅਨੂਪ ਪੁੱਤਰ ਬਾਬੂ ਰਾਮ (32) ਵਾਸੀ ਅਮਰੀਕ ਸਿੰਘ ਰੋਡ ਦਾ ਰਹਿਣ ਵਾਲਾ ਹੈ¢

Ad Position 22
No active advertisement
ਪਿਛਲੀ ਖ਼ਬਰ 1,70,000 ਰੁਪਏ ਦੀ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸੂਬੇ ਅੰਦਰ ਅਕਾਲੀ ਦਲ ਦੇ ਹੱਕ ਵਿਚ ਹਨ੍ਹੇਰੀ ਅਰੰਭ-ਅਕਾਲੀ ਆਗੂ <br/>
Ad Position 24