10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਖੁਸ਼ਬਾਜ ਸਿੰਘ ਜਟਾਣਾ ਦੇ ਦਿਹਾਂਤ 'ਤੇ ਹਲਕਾ ਤਲਵੰਡੀ ਸਾਬੋ ਵਿਚ ਸੋਗ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 03-04-2026
ਰਾਮਾ ਮੰਡੀ, 2 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਭਿਆਨਕ ਐਕਸੀਡੈਂਟ ਹੋਣ ਤੇ ਦਿਹਾਂਤ ਹੋਣ ਦਾ ਸਮਾਚਾਰ ਮਿਲਣ ਤੇ ਹਲਕਾ ਤਲਵੰਡੀ ਸਾਬੋ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਹਾਂਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਸਰਦਾਰ ਰਵੀਪ੍ਰੀਤ ਸਿੰਘ ਸਿੱਧੂ, ਗੁਤਿੰਦਰ ਸਿੰਘ ਰਿੰਪੀ ਮਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਅਸ਼ੋਕ ਕੁਮਾਰ ਗੋਇਲ ਪ੍ਰਧਾਨ ਹਿੰਦੂ ਐਜੂਕੇਸ਼ਨ ਸੁਸਾਇਟੀ , ਬਲਾਕ ਰਾਮਾ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਸੰਧੂ ਮਾਨਵਾਲਾ, ਹੈਲਪਲਾਈਨ ਵੈੱਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ, ਡਾਕਟਰ ਸੋਹਣ ਲਾਲ ਕਲਿਆਣੀ, ਕਿ੍ਸ਼ਨ ਕੁਮਾਰ ਕਾਲਾ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾ, ਸੁਖਵੰਤ ਸਿੰਘ ਕਾਲਾ, ਪਿੰਦਰ ਚਹਿਲ, ਸੁਖਪ੍ਰੀਤ ਸਿੰਘ ਬੰਗੀ ਕਲਾ, ਗੁਰਚੇਤ ਸਿੰਘ ਸਿੱਧੂ ਪ੍ਰਧਾਨ ਜੈ ਬਾਬਾ ਸਰਬੰਗੀ ਸਪੋਰਟਸ ਕਲੱਬ ਰਾਮਾ, ਲੋਕ ਅਧਿਕਾਰ ਲਹਿਰ ਦੇ ਆਗੂ ਗਗਨਦੀਪ ਸਿੰਘ ਬਹਿਣੀਵਾਲ, ਕੁਲਦੀਪ ਸਿੰਘ ਸਾਬਕਾ ਸਰਪੰਚ ਕਮਾਲੂ ਆਦਿ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਫੂਲ ਦੇ ਕੋਠੇ ਸੁਖਾਨੰਦ ਭਾਈਰੂਪਾ 'ਚ ਡਕੌਂਦਾ ਇਕਾਈ ਦੀ ਹੋਈ ਚੋਣ <br/> ਅਗਲੀ ਖ਼ਬਰ ਗੌਰੀ-ਸ਼ੰਕਰ ਦੀ ਸਥਾਪਨਾ ਅਤੇ ਪੂਜਾ ਜੋੜਿਆਂ ਨੂੰ ਸੱਤ ਜਨਮਾਂ ਲਈ ਇਕ ਅਟੱੁਟ ਬੰਧਨ ਵਿਚ ਬੰਨ੍ਹਦੀ ਹੈ-ਕਥਾਵਾਚਕ ਸ਼ਾਰਦਾਨ...
Ad Position 24