15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਰਮਿੰਦਰ ਸਿੰਘ ਦਾ ਪਿੰਡ ਸੁਖਲੱਧੀ ਵਿਖੇ ਹਜ਼ਾਰਾਂ ਵਰਕਰਾਂ ਵਲੋਂ ਨਮ ਅੱਖਾਂ ਨਾਲ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 04-04-2026
ਰਾਮਾਂ ਮੰਡੀ, 3 ਅਪ੍ਰੈਲ (ਪ.ਪ.)-ਬੀਤੀ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸੇ ਵਿੱਚ ਕਾਂਗਰਸ ਦੇ ਜ਼ਿਲ੍ਹਾ ਦੇਹਾਤੀ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੇ ਨਾਲ ਜਾਨ ਗਵਾਉਣ ਵਾਲੇ ਉਨ੍ਹਾਂ ਦੇ ਨਿੱਜੀ ਗੱਡੀ ਚਾਲਕ ਪਰਮਿੰਦਰ ਸਿੰਘ ਉਰਫ਼ ਲਵੀ (23) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਸੁਖਲੱਧੀ ਸ਼ਮਸ਼ਾਨਘਾਟ ਵਿਖੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ, ਵਿਕਰਮਜੀਤ ਸਿੰਘ ਮੋਫ਼ਰ ਸਕੱਤਰ ਪੀਪੀਸੀਸੀ ਦੀ ਮੌਜੂਦਗੀ ਵਿਚ ਸਮੂਹ ਪਿੰਡ ਵਾਸੀਆਂ ਅਤੇ ਹੋਰ ਹਜ਼ਾਰਾਂ ਵਰਕਰਾਂ ਦੀ ਹਾਜ਼ਰੀ ਵਿਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ¢ ਉਨ੍ਹਾਂ ਵਲੋਂ ਸਵ.ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ¢ ਜਦੋਂਕਿ ਗੰਨਮੈਨ ਕਰਨਦੀਪ ਸਿੰਘ ਵਾਸੀ ਪਿੰਡ ਸੁਖਲੱਧੀ ਹਸਪਤਾਲ ਵਿਚ ਜ਼ਿੰਦਗੀ ਮÏਤ ਦੀ ਲੜਾਈ ਲੜ ਰਿਹਾ ਹੈ¢ ਤਲਵੰਡੀ ਸਾਬੋ ਹਲਕੇ ਵਿਚ ਖੁਸ਼ਬਾਜ ਸਿੰਘ ਜਟਾਣਾ ਅਤੇ ਪਰਮਿੰਦਰ ਸਿੰਘ ਦੀ ਮੌਤ ਨਾਲ ਸੋਗ ਦੀ ਲਹਿਰ ਹੈ¢

Ad Position 22
No active advertisement
ਪਿਛਲੀ ਖ਼ਬਰ ਡੀ.ਡੀ.ਆਰ.ਸੀ ਬਠਿੰਡਾ ਵਿਖੇ ਦਿਵਿਆਂਗਜਨਾਂ ਲਈ ਵੱਡੀ ਰਾਹਤ <br/> ਅਗਲੀ ਖ਼ਬਰ ਮੈਂਹਦੀਪੁਰ ਬਾਲਾ ਜੀ ਦੀ 15ਵੀਂ ਵਿਸ਼ਾਲ ਚੌਂਕੀ ਅਤੇ ਭੰਡਾਰਾ ਕਰਵਾਇਆ
Ad Position 24