ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਹੋਇਆ ਅੰਤਿਮ ਸੰਸਕਾਰ
ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀ ਮਿ੍ਤਕ ਦੇਹ ਨੂੰ ਲਿਜਾਂਦੇ ਹੋਏ ਸਮਰਥਕ | (2) ਅੰਤਿਮ ਰਸਮਾਂ ਮੌਕੇ ਜਟਾਣਾ ਦੇ ਪਿਤਾ ਅਤੇ ਬੇਟੇ ਨਾਲ ਦੁੱਖ ਪ੍ਰਗਟ ਕਰਦੇ ਹੋਏ ਰਾਜਾ ਵੜਿੰਗ | (3-4) ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂ | ਤਸਵੀਰਾਂ: ਲਵਲੀ
<br/>
04-04-2026