08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਰੇਲ ਗੱਡੀ ਹੇਠਾਂ ਆ ਕੇ ਅਣਪਛਾਤੇ ਵਿਅਕਤੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 05-04-2026
ਮਾਨਸਾ, 4 ਅਪ੍ਰੈਲ (ਸ.ਰਿ.)- ਨੇੜਲੇ ਪਿੰਡ ਨਰਿੰਦਰਪੁਰਾ ਦੇ ਰੇਲਵੇ ਸਟੇਸ਼ਨ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆ ਕੇ ਮੌਤ ਹੋ ਗਈ ਹੈ | ਮਿ੍ਤਕ 55 ਕੁ ਸਾਲ ਦਾ ਹੈ, ਦੀ ਲਾਸ਼ ਨੂੰ ਸਿਵਲ ਹਸਪਤਾਲ ਮਾਨਸਾ ਦੇ ਮੁਰਦਾ ਘਰ ਵਿਖੇ ਰਖਵਾਇਆ ਗਿਆ ਹੈ | ਰੇਲਵੇ ਚੌਂਕੀ ਮਾਨਸਾ ਦੇ ਇੰਚਾਰਜ ਥਾਣੇਦਾਰ ਪਾਖਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਕੇਸ ਰੱਖੇ ਹੋਏ ਹਨ, ਦਾੜੀ ਕੱਟੀ ਹੋਈ ਹੈ ਅਤੇ ਕੱਦ 5 ਫੁੱਟ 9 ਇੰਚ ਹੈ |


Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਦਰਜਨਾਂ ਪਿੰਡਾਂ ਵਿਚ ਹੋਈ ਗੜੇਮਾਰੀ ਨਾਲ ਭਾਰੀ ਨੁਕਸਾਨ <br/> ਅਗਲੀ ਖ਼ਬਰ ਪਿੰਡ ਬਾਜੇਵਾਲਾ ਵਿਖੇ ਅਸਮਾਨੀ ਬਿਜਲੀ ਡਿੱਗੀ, 3 ਪਸ਼ੂਆਂ ਦੀ ਮੌਤ
Ad Position 24