09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜ਼ਿਲ੍ਹਾ ਪ੍ਰਧਾਨ ਮਲੂਕਾ ਦੀ ਅਗਵਾਈ 'ਚ ਭਾਜਪਾ ਮਹਿਲਾ ਮੋਰਚੇ ਦਾ ਵਿਸਥਾਰ, ਨਵੇਂ ਅਹੁਦੇਦਾਰਾਂ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 05-04-2026

ਬਠਿੰਡਾ, 4 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੇਂਡੂ ਖੇਤਰਾਂ ਵਿੱਚ ਭਾਜਪਾ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿਚ ਅੱਜ ਸਥਾਨਕ ਦਫ਼ਤਰ ਵਿਚ ਭਾਜਪਾ ਮਹਿਲਾ ਮੋਰਚੇ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ¢ ਜਿਸ ਦੇ ਤਹਿਤ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕÏਰ ਸ਼ੇਰਗੜ੍ਹ ਵੱਲੋਂ ਜਾਰੀ ਸੂਚੀ ਅਨੁਸਾਰ ਪਰਮਜੀਤ ਕÏਰ ਨੂੰ ਕਾਰਜਕਾਰਨੀ ਮੈਂਬਰ, ਨਿੱਕੀ ਕÏਰ ਨੂੰ ਮੀਤ ਪ੍ਰਧਾਨ, ਬਲਜੀਤ ਕÏਰ ਅਤੇ ਲਖਬੀਰ ਕÏਰ ਨੂੰ ਜਰਨਲ ਸਕੱਤਰ, ਜਸਪ੍ਰੀਤ ਕÏਰ ਨੂੰ ਸਕੱਤਰ, ਜਸਵਿੰਦਰ ਕÏਰ ਨੂੰ ਖ਼ਜ਼ਾਨਚੀ, ਜਸਵਿੰਦਰ ਕÏਰ, ਸਰਬਜੀਤ ਕÏਰ, ਪਰਮਜੀਤ ਕÏਰ ਅਤੇ ਨੀਨਾ ਰਾਣੀ ਨੂੰ ਕਾਰਜਕਾਰਨੀ ਮੈਂਬਰ ਅਤੇ ਬਲਵਿੰਦਰ ਕÏਰ ਨੂੰ ਸਕੱਤਰ ਨਿਯੁਕਤ ਕੀਤਾ ਗਿਆ¢
ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੁਖਵਿੰਦਰ ਕÏਰ ਸ਼ੇਰਗੜ੍ਹ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦਿੱਤੀ¢ ਮਲੂਕਾ ਨੇ ਕਿਹਾ ਕਿ ਕਾਂਗਰਸ ਨੇ ਲੰਮੇ ਸਮੇਂ ਤੱਕ ਦੇਸ਼ 'ਤੇ ਰਾਜ ਕੀਤਾ, ਪਰ ਅÏਰਤਾਂ ਨੂੰ ਕਦੇ ਵੀ ਬਰਾਬਰੀ ਦਾ ਦਰਜਾ ਨਹੀਂ ਦਿੱਤਾ¢ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਵੱਲੋਂ ਅÏਰਤਾਂ ਨੂੰ ਸਸ਼ਕਤ ਕਰਨ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ ਅਤੇ ਸੰਸਦ ਤੇ ਵਿਧਾਨ ਸਭਾਵਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਕਾਨੂੰਨ ਬਣਾਏ ਜਾ ਰਹੇ ਹਨ¢
ਮਲੂਕਾ ਨੇ ਸੂਬਾ ਸਰਕਾਰ 'ਤੇ ਵੀ ਅÏਰਤਾਂ ਦਾ ਅਪਮਾਨ ਕਰਨ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮÏਜੂਦਾ ਸਰਕਾਰ ਦੇ ਕੁਝ ਆਗੂਆਂ ਵਲੋਂ ਅÏਰਤਾਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਹਨ¢ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਅÏਰਤਾਂ ਦੀ ਸੁਰੱਖਿਆ ਲਈ ਇੱਕ ਵਿਸ਼ੇਸ਼ ਐਪ ਵੀ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਕਿਸੇ ਵੀ ਤਰ੍ਹਾਂ ਦੀ ਬਦਸਲੂਕੀ ਦੀ ਸ਼ਿਕਾਇਤ ਤੁਰੰਤ ਦਰਜ ਕਰਵਾ ਕੇ ਕਾਰਵਾਈ ਯਕੀਨੀ ਬਣਾਈ ਜਾ ਸਕਦੀ ਹੈ¢
ਇਸ ਮÏਕੇ ਸੂਬਾ ਜਰਨਲ ਸਕੱਤਰ ਐਸ.ਸੀ. ਮੋਰਚਾ ਜਸਵੀਰ ਸਿੰਘ ਮਹਿਰਾਜ, ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਸਵਰਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਬੂਟਾ ਭਾਈਰੂਪਾ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜਰਨਲ ਸਕੱਤਰ ਚੰਦਨ ਕਾਂਤ, ਮੇਜਰ ਸਿੰਘ ਬਰਾੜ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ¢

Ad Position 22
No active advertisement
ਪਿਛਲੀ ਖ਼ਬਰ ਕੁੰਭਕਰਨੀ ਨੀਂਦ ਤੋਂ ਜਾਗਿਆ ਪ੍ਰਸ਼ਾਸਨ, ਹੁਣ ਕੌਂਸਲਰ ਵੀ ਸਫ਼ਾਈ ਮੁਹਿੰਮ ਵਿਚ ਦੇਣ ਲੱਗੇ ਸਹਿਯੋਗ <br/> ਅਗਲੀ ਖ਼ਬਰ ਗਲੀ ਦਾ ਪੱਧਰ ਠੀਕ ਕਰਨ ਦੀ ਮੰਗ
Ad Position 24