10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗਹਿਰੀ ਦੇਵੀ ਨਗਰ ਸਕੂਲ ਵਿਚ ਮੈਗਾ ਪੀ.ਟੀ.ਐਮ. ਤੇ ਸਾਲਾਨਾ ਨਤੀਜਾ ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 05-04-2026
ਕੋਟਫੱਤਾ, 4 ਅਪੈ੍ਰਲ (ਰਣਜੀਤ ਸਿੰਘ ਬੁੱਟਰ)- ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ, ਬਠਿੰਡਾ ਵਿਖੇ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ¢ ਇਸ ਮÏਕੇ ਸਕੂਲ ਦੇ ਪਿ੍ੰਸੀਪਲ ਮੈਡਮ ਲਵਲੀਨ ਕÏਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮÏਜੂਦਾ ਸਰਪੰਚ ਬਲਜੀਤ ਸਿੰਘ ਗਿਆਨੀ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ¢ ਸਮਾਗਮ ਦੌਰਾਨ ਸਕੂਲ ਨੂੰ ਪ੍ਰਾਪਤ ਹੋਏ ਇੰਟਰੈਕਟਿਵ ਪੈਨਲ ਦਾ ਉਦਘਾਟਨ ਵੀ ਕੀਤਾ ਗਿਆ¢
ਮੈਗਾ ਪੀ.ਟੀ.ਐਮ. ਦÏਰਾਨ ਵੱਖ-ਵੱਖ ਜਮਾਤਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ¢ ਸਟੇਜ ਦੀ ਕਾਰਵਾਈ ਮੈਡਮ ਮੋਨਿਕਾ ਤਾਇਲ ਅਤੇ ਮੈਡਮ ਤੁਲਿਕਾ ਰੰਗਬੁਲਾ ਵੱਲੋਂ ਸੁਚੱਜੇ ਢੰਗ ਨਾਲ ਨਿਭਾਈ ਗਈ¢ ਇਸ ਦੇ ਨਾਲ ਹੀ ਮੈਡਮ ਅਮਨਿੰਦਰ ਕÏਰ ਵਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਸਬੰਧੀ ਵੱਖ-ਵੱਖ ਖੇਤਰਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ¢ ਮੈਗਾ ਪੀ.ਟੀ.ਐਮ. ਦੌਰਾਨ ਸਮੂਹ ਅਧਿਆਪਕਾਂ ਨੇ ਅਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਇਆ¢ ਸਮਾਗਮ ਦੇ ਅੰਤ 'ਤੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਲੱਡੂ ਅਤੇ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਾਬਾ ਮੱਘਰ ਸਿੰਘ ਦੀ ਯਾਦ 'ਚ ਘੋੜਸਵਾਰੀ ਦਮਖਮ ਮੁਕਾਬਲਾ ਕਰਵਾਇਆ ਗਿਆ <br/> ਅਗਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਰਮਿਕ ਸਮਾਗਮ ਕਰਵਾਇਆ <br/>
Ad Position 24