10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੱਕ ਮੰਗਣਾ ਹਰ ਨਾਗਰਿਕ ਦਾ ਹੱਕ, ਬਲੈਕਮੇਲ ਕਰਨ ਬਾਰੇ ਕਹਿਣਾ ਮੰਦਭਾਗਾ-ਮੋਹਿਤ ਗੁਪਤਾ <br/>

Ad Position 21
No active advertisement
ਅਜੀਤ ਡੈਸਕ 05-04-2026
ਬਠਿੰਡਾ, 4 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਆੜ੍ਹਤੀਆਂ ਵੱਲੋਂ ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਪਾਰ ਵਿੰਗ ਕੋਰ ਕਮੇਟੀ ਦੇ ਮੈਂਬਰ ਮੋਹਿਤ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅੰਦੋਲਨ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਦੇ ਮੱੁਖ ਮੰਤਰੀ ਭਗਵੰਤ ਮਾਨ ਵਲੋਂ ਹੱਕ ਮੰਗਦੇ ਆੜ੍ਹਤੀਆਂ ਨੂੰ ਸਰਕਾਰ 'ਤੇ ਦਬਾਅ ਬਣਾਉਣ ਲਈ ਬਲੈਕਮੇਲ ਕਰਨ ਬਾਰੇ ਕਹਿਣਾ ਬਿਲਕੁਲ ਗਲਤ ਹੈ, ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਆੜ੍ਹਤੀਆਂ 'ਤੇ ਹੜਤਾਲ ਖ਼ਤਮ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਹੱਕਾਂ ਦੇ ਖਿਲਾਫ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਪੰਜਾਬ ਅਤੇ ਕੇਂਦਰ ਸਰਕਾਰ ਆੜ੍ਹਤੀਆਂ ਦਾ ਬਣਦਾ ਕਮਿਸ਼ਨ ਵਧਾਏ, ਉਨ੍ਹਾਂ ਨੂੰ ਹੱਕ ਦੇਣਾ ਯਕੀਨੀ ਬਣਾਏ ਤਾਂ ਜੋ ਮੰਡੀਆਂ ਵਿਚ ਆ ਰਹੀ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਆੜ੍ਹਤੀਆਂ ਵਲੋਂ ਖ਼ਰੀਦਿਆ ਜਾਵੇ ਤੇ ਕਿਸਾਨਾਂ ਨੂੰ ਵੀ ਕੋਈ ਮੁਸ਼ਕਿਲ ਪੇਸ਼ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਅਧਿਆਤਮਿਕ ਮਾਹੌਲ 'ਚ ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਚ 5ਵੇਂ ਅਕਾਦਮਿਕ ਸੈਸ਼ਨ ਦਾ ਸ਼ੁੱਭ ਆਰੰਭ
Ad Position 24