19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਾਰ ਦੁਰਘਟਨਾ 'ਚ ਦੋ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-04-2026
ਬਠਿੰਡਾ, 6 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਰਿੰਗ ਰੋਡ ਮਲੋਟ ਰੋਡ 'ਤੇ ਦੋ ਕਾਰਾਂ ਦੀ ਟੱਕਰ ਹੋ ਗਈ, ਜਿਸ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ | ਸਹਾਰਾ ਹੈੱਡਕੁਆਰਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਦੇ ਪ੍ਰਧਾਨ ਗੌਤਮ ਗੋਇਲ, ਵਿੱਕੀ ਕੁਮਾਰ ਨੇ ਦੋਂਵਾਂ ਕਾਰਾਂ ਦੇ ਜ਼ਖ਼ਮੀਆਂ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਜ਼ਖਮੀਆਂ ਦੀ ਪਹਿਚਾਣ ਜਸਵਿੰਦਰ ਸਿੰਘ, ਸੁਸ਼ੀਲ ਵਾਸੀ ਬਾਘਾ ਪੁਰਾਣਾ ਵਜੋਂ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਬਦਲਾਅ ਕਹਿਣ ਨੂੰ ਸਬਜ਼ੀ ਮੰਡੀ ਨਵੀਂ, ਹਾਲਤ ਪੁਰਾਣੀ ਤੋਂ ਕਈ ਗੁਣਾ ਮਾੜੀ, ਸਬਜ਼ੀ ਆੜ੍ਹਤੀਆਂ ਦਾ ਟੱਪਰੀਵਾਸਾਂ ਵਾਲਾ ਹਾਲ... ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਨੇ ਮੰਗਾਂ ਸੰਬੰਧੀ ਸੀ.ਡੀ.ਪੀ.ਓ. ਨੂੰ ਦਿੱਤਾ ਮੰਗ-ਪੱਤਰ
Ad Position 24