20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅੱਖਾਂ ਦੀ ਜਾਂਚ ਦਾ 24ਵਾਂ ਮੁਫ਼ਤ ਕੈਂਪ 12 ਨੂੰ

Ad Position 21
No active advertisement
ਅਜੀਤ ਡੈਸਕ 07-04-2026
ਰਾਮਾਂ ਮੰਡੀ, 6 ਅਪ੍ਰੈਲ (ਤਰਸੇਮ ਸਿੰਗਲਾ)-ਗਰੇ ਮੈਟਰਜ਼ ਬਠਿੰਡਾ ਦੇ ਐੱਮ.ਡੀ. ਰਾਕੇਸ਼ ਕਪੂਰ ਵਲੋਂ ਰਾਮਾਂ ਸਹਾਰਾ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨਾਂ ਦਾ 24ਵਾਂ ਮੁਫ਼ਤ ਕੈਂਪ 12 ਅਪ੍ਰੈਲ ਨੂੰ ਸਥਾਨਕ ਸਹਾਰਾ ਆਈ ਕੇਅਰ ਸੈਂਟਰ ਵਿਖੇ ਲਾਇਆ ਜਾਵੇਗਾ | ਕਲੱਬ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਂਸਲ ਐਡਵੋਕੇਟ ਨੇ ਦੱਸਿਆ ਕਿ ਕੈਂਪ ਵਿਚ ਡਾ. ਕਰਨ ਸਾਰਵਾਲ (ਐੱਮ.ਐੱਸ.) ਰਾਮਪੁਰਾ ਫੂਲ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਅਤੇ ਮੋਤੀਆਬਿੰਦ ਪੀੜ੍ਹਤ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ | ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਅਪ੍ਰੇਸ਼ਨ ਵਾਲੇ ਮਰੀਜ਼ਾਂ ਲਈ ਕਲੱਬ ਵਲੋਂ ਲੰਗਰ ਦਾ ਵੀ ਪ੍ਰਬੰਧ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਅੱਗੇ ਲੱਗੇ ਗੰਦਗੀ ਦੇ ਢੇਰ ਅਗਲੀ ਖ਼ਬਰ ਕਿਸਾਨ ਸਿਖਲਾਈ ਕੈਂਪ ਅੱਜ
Ad Position 24