16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਜੀਨੀਅਸ ਲਰਨਿੰਗ ਕਲਾਸਸ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ, ਪੁਸ਼ਪਿੰਦਰ ਕੌਰ ਨੇ 96 ਫ਼ੀਸਦੀ ਅੰਕ ਲੈ ਕੇ ਮਾਰੀ ਬਾਜ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮਹਿਰਾਜ, 17 ਅਪ੍ਰੈਲ (ਸੁਖਪਾਲ ਮਹਿਰਾਜ)-ਪਿਛਲੇ ਸੱਤ ਸਾਲਾਂ ਤੋਂ ਪਿੰਡ ਮਹਿਰਾਜ ਪੱਤੀ ਕਰਮਚੰਦ ਵਿਚ ਵਿੱਦਿਅਕ ਸੇਵਾਵਾਂ ਨਿਭਾ ਰਹੇ ਜੀਨੀਅਸ ਲਰਨਿੰਗ ਕਲਾਸਸ ਦਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਲਾਸ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ¢ ਇਸ ਸਾਲ ਵੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ¢ ਪਿੰਡ ਮਹਿਰਾਜ ਕੋਠੇ ਮੱਲੂਆਣਾ ਦੀ ਵਿਦਿਆਰਥਣ ਪੁਸ਼ਪਿੰਦਰ ਕੌਰ ਨੇ ਦਸਵੀਂ ਬੋਰਡ ਪ੍ਰੀਖਿਆ ਵਿਚ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ¢ ਇਸ ਤੋਂ ਇਲਾਵਾ ਦਲਪ੍ਰੀਤ ਸਿੰਘ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ, ਜਦੋਂਕਿ ਹੋਰ ਸਾਰੇ ਵਿਦਿਆਰਥੀਆਂ ਦਾ ਨਤੀਜਾ ਵੀ ਬਹੁਤ ਹੀ ਸ਼ਾਨਦਾਰ ਰਿਹਾ¢ ਇਸ ਮੌਕੇ ਮਾ.ਬਲਜਿੰਦਰ ਸਿੰਘ ਨੇ ਸਾਰੇ ਬੱਚਿਆਂ ਨੂੰ ਸਫਲਤਾ ਦੀ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਦੋ ਜ਼ਖ਼ਮੀ ਅਗਲੀ ਖ਼ਬਰ ਅੱਗ ਲੱਗਣ ਨਾਲ ਕਣਕ ਦਾ 3 ਕਨਾਲ ਦਾ ਨਾੜ ਸੜ ਕੇ ਸੁਆਹ
Ad Position 24