16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਤਿੰਨ ਜ਼ਖਮੀ

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਬਠਿੰਡਾ, 17 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸ਼ਹਿਰ ਦੀ ਸੰਗੂਆਣਾ ਬਸਤੀ ਦੇ ਛੱਪੜ ਨੇੜੇ ਦੋ ਮੋਟਰ ਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ | ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਦੋ ਜ਼ਖਮੀ ਵਿਅਕਤੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ | ਇਕ ਵਿਅਕਤੀ ਨੂੰ ਮੌਕੇ 'ਤੇ ਪਹੁੰਚੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਪਹੁੰਚਾਇਆ | ਜ਼ਖਮੀਆਂ ਵਿਚ ਸੁਰਿੰਦਰ ਪਾਲ (67) ਅਤੇ ਅਸ਼ੋਕ ਕੁਮਾਰ (61) ਵਾਸੀ ਪਰਸਰਾਮ ਨਗਰ ਦੇ ਰਹਿਣ ਵਾਲੇ ਹੈ |
Ad Position 22
No active advertisement
ਪਿਛਲੀ ਖ਼ਬਰ ਘਰੋਂ ਭੱਜ ਕੇ ਆਏ ਨਾਬਾਲਗ ਬੱਚੇ ਨੂੰ ਲੱਭ ਕੇ ਕੀਤਾ ਪਿਤਾ ਹਵਾਲੇ <br/> ਅਗਲੀ ਖ਼ਬਰ 51 ਗ੍ਰਾਮ ਚਿੱਟੇ ਸਮੇਤ ਦੋ ਨਸ਼ਾ ਤਸਕਰ ਆਏ ਪੁਲਿਸ ਅੜਿੱਕੇ
Ad Position 24