ਚਾਉਕੇ, 18 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਸਿੱਖ ਧਰਮ ਦੀ ਸਿਰਮÏਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ, ਬੱਲ੍ਹੋ-ਬਦਿਆਲਾ ਦੇ (ਸੀ. ਬੀ. ਐਸ. ਈ) ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ¢ ਸੀ.ਬੀ.ਐਸ.ਈ ਬੋਰਡ ਵਲੋਂ ਪਿਛਲੇ ਦਿਨੀਂ ਦਸਵੀਂ ਜਮਾਤ (ਸੈਸ਼ਨ 2025-26) ਦਾ ਨਤੀਜਾ ਐਲਾਨਿਆ ਗਿਆ¢ ਜਿਸ ਵਿਚ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਚੰਗੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰÏਸ਼ਨ ਕੀਤਾ¢ ਇਨ੍ਹਾਂ ਨਤੀਜਿਆਂ 'ਚ ਹਰਸਿਮਰਨ ਕÏਰ ਪੁੱਤਰੀ ਕੁਲਦੀਪ ਸਿੰਘ ਨੇ 89.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਪ੍ਰੀਤ ਕÏਰ ਪੁੱਤਰੀ ਗੁਰਮੇਲ ਸਿੰਘ ਨੇ 88 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਜਸਲੀਨ ਕÏਰ ਪੁੱਤਰੀ ਰਣਜੀਤ ਸਿੰਘ ਨੇ 87.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ¢ ਸਕੂਲ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਲਗਨ ਨੂੰ ਦਿੱਤਾ¢ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੇ ਪੂਰੇ ਸਾਲ ਦÏਰਾਨ ਨਿਯਮਿਤ ਪੜਾਈ ਕਰਕੇ ਇਹ ਕਾਮਯਾਬੀ ਹਾਸਲ ਕੀਤੀ ਹੈ¢ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਨੂੰ ਸਕੂਲ ਦੇ ਪਿ੍ੰਸੀਪਲ ਰਣਜੀਤ ਸਿੰਘ ਵਲੋਂ ਮੁਬਾਰਕਾਂ ਦਿੱਤੀਆਂ ਗਈਆਂ¢