16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਹਾਰਾ ਸਕੱਤਰ ਨੇ ਸੜਕ ਹਾਦਸੇ ਵਿਚ ਦੋਵੇਂ ਜ਼ਖਮੀਆਂ ਨੂੰ ਦਿੱਤਾ ਸਹਾਰਾ

Ad Position 21
No active advertisement
ਅਜੀਤ ਡੈਸਕ 22-04-2026
ਰਾਮਾਂ ਮੰਡੀ, 21 ਅਪ੍ਰੈਲ (ਤਰਸੇਮ ਸਿੰਗਲਾ)-ਅੱਜ ਤਲਵੰਡੀ ਸਾਬੋ ਰੋਡ 'ਤੇ ਪਿੰਡ ਜੱਜਲ ਦੇ ਨੇੜੇ ਇਕ ਮੋਟਰ ਸਾਈਕਲ ਅਵਾਰਾ ਕੁੱਤੇ ਵਿਚ ਵੱਜਣ ਨਾਲ ਮੋਟਰ ਸਾਈਕਲ 'ਤੇ ਸਵਾਰ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਉਥੋਂ ਆਪਣੀ ਨਿੱਜੀ ਕਾਰ ਰਾਹੀਂ ਜਾ ਰਹੇ, ਰਾਮਾਂ ਸਹਾਰਾ ਵੈਲਫ਼ੇਅਰ ਕਲੱਬ ਦੇ ਸਕੱਤਰ ਐਡਵੋਕੇਟ ਵਿਕਰਾਂਤ ਗੋਇਲ ਨੇ ਤੁਰੰਤ ਆਪਣੀ ਕਾਰ ਰਾਹੀਂ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਦਾਖ਼ਲ ਕਰਵਾਇਆ ਗਿਆ | ਦੋਵੇਂ ਜ਼ਖ਼ਮੀ ਬਿਲਾਸਪੁਰ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਦੱਸੇ ਗਏ ਹਨ | ਇਕ ਜ਼ਖ਼ਮੀ ਨੇ ਆਪਣਾ ਨਾਮ ਰਾਜਿੰਦਰ ਧਾਲੀਵਾਲ ਦੱਸਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮੌਕੇ ਦੂਜਾ ਭਾਸ਼ਨ ਮੁਕਾਬਲਾ <br/> ਅਗਲੀ ਖ਼ਬਰ 'ਆਪ' ਸਰਕਾਰ ਦੇ ਘਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਫੂਕ ਨਿਕਲੀ ਗਰਮੀ ਦਾ ਮੌਸਮ ਸ਼ੁਰੂ...
Ad Position 24