16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ 152ਵਾਂ ਅੱਖਾਂ ਦਾ ਫ਼੍ਰੀ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 22-04-2026
ਰਾਮਪੁਰਾ ਫੂਲ, 21 ਅਪ੍ਰੈਲ (ਹੇਮੰਤ ਕੁਮਾਰ ਸ਼ਰਮਾ)-ਬ੍ਰਹਮਲੀਨ ਸੰਤ ਤਿ੍ਵੈਣੀ ਗਿਰੀ ਜੀ ਦੇ ਆਸ਼ੀਰਵਾਦ ਨਾਲ ਅਤੇ ਸੰਤ ਰਾਮ ਗਿਰੀ ਜੀ ਦੀ ਅਗਵਾਈ ਵਿਚ ਚੱਲ ਰਹੀ ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਰਾਮਪੁਰਾ ਫੂਲ ਵਲੋਂ ਪੁਨਰਜੋਤੀ ਆਈ ਹਸਪਤਾਲ ਵਿਖੇ ਅੱਖਾਂ ਦਾ 152ਵਾਂ ਫ਼ਰੀ ਚੈੱਕਅਪ ਅਤੇ ਆਪ੍ਰੇਸ਼ਨ (ਲੈਂਜ਼) ਕੈਂਪ ਲਗਾਇਆ ਗਿਆ¢ ਇਸ ਕੈਂਪ ਦੀ ਸ਼ੁਰੂਆਤ ਸੰਤ ਰਾਮ ਗਿਰੀ ਤੇ ਸੰਸਥਾ ਦੇ ਪ੍ਰਬੰਧਕਾਂ ਵਲੋਂ ਜੋਤ ਜਗਾ ਕੇ ਕੀਤੀ ਗਈ¢ ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਰਾਕੇਸ਼ ਤਾਇਲ ਨੇ ਦੱਸਿਆ ਕਿ ਇਸ ਕੈਂਪ ਦÏਰਾਨ 135 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਜਿਨ੍ਹਾਂ ਵਿਚੋਂ 100 ਮਰੀਜ਼ਾਂ ਦੇ ਆਪ੍ਰੇਸ਼ਨ ਦÏਰਾਨ ਲੈਂਜ਼ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਪਾਏ ਗਏ¢ ਇਸ ਕੈਂਪ ਦÏਰਾਨ ਮਰੀਜ਼ਾਂ ਨੂੰ ਦਵਾਈਆਂ, ਐਨਕਾਂ ਮੁਫ਼ਤ ਦਿੱਤੀਆਂ ਗਈਆਂ¢ ਕੈਂਪ ਦÏਰਾਨ ਸੰਸਥਾ ਦੇ ਮੈਂਬਰਾਂ ਸ਼ੇਰ ਜੰਗ ਬÏਬੀ,ਪ੍ਰਸ਼ੋਤਮ ਕੁਮਾਰ, ਦਵਿੰਦਰ ਕੁਮਾਰ, ਮਿਲਵਰਤਨ ਭੰਡਾਰੀ, ਫਕੀਰ ਚੰਦ, ਵਿਜੇ ਕੁਮਾਰ, ਸੰਜੀਵ ਕੁਮਾਰ, ਸੁਨੀਲ ਕੁਮਾਰ, ਤਰਸੇਮ ਚੰਦ, ਮੁਨੀਸ਼ ਕੁਮਾਰ, ਜਤਿੰਦਰ ਕੁਮਾਰ, ਭੋਜ ਰਾਜ, ਸੁਰੇਸ਼ ਕੁਮਾਰ, ਮੋਹਿਤ ਬਾਂਸਲ, ਮੋਨੂੰ, ਅੰਕੁਸ਼ ਗੋਇਲ, ਰਾਜੀਵ ਗੋਇਲ, ਰਾਕੇਸ਼ ਸਿੰਗਲਾ, ਗੁਲਸ਼ਨ ਕੁਮਾਰ, ਅਵਿਨਾਸ਼ ਕੁਮਾਰ, ਨਰਿੰਦਰ ਕੁਮਾਰ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਪਵਨ ਕੁਮਾਰ ਸਟੈਨੋ, ਪਵਨ ਕੁਮਾਰ ਫੂਲ, ਸ਼ਾਮ ਲਾਲ, ਪ੍ਰੀਤਮ ਸਿੰਘ ਆਰਟਿਸਟ, ਪਵਨ ਮਹਿਤਾ, ਸੁਰਿੰਦਰ ਭਾਟੀਆ ਨੇ ਸਹਿਯੋਗ ਦਿੱਤਾ¢

Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਰਵਾਨਾ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਦਿੱਲੀ ਨੈਸ਼ਨਲ ਸਾਇੰਸ ਸੈਂਟਰ ਅਤੇ ਆਗਰਾ ਦਾ ਵਿੱਦਿਅਕ ਟੂਰ <br/>
Ad Position 24