ਮਾਨਸਾ, 23 ਅਪ੍ਰੈਲ (ਸੱਭਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਪਾਰਟੀ ਨੇ ਸਥਾਨਕ ਓਵਰ ਬਿ੍ਜ ਕੋਲ ਜਸਪਾਲ ਰਾਮ ਵਾਸੀ ਮਾਨਸਾ ਕੋਲੋਂ 45 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |