ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਔਰਤ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>
8.57 ਗ੍ਰਾਮ ਹੈਰੋਇਨ ਬਰਾਮਦ
ਬਠਿੰਡਾ, 24 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ 8.57 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਜਗਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਭਾਗੂ ਰੋਡ ਬਠਿੰਡਾ ਪਾਸੋਂ 2 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 4.57 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ
25-04-2026