15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਵਲੋਂ ਐੱਸ.ਐੱਸ.ਪੀ. ਮੀਨਾ ਨਾਲ ਮਿਲਣੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮਾਨਸਾ, 24 ਅਪ੍ਰੈਲ (ਪ.ਪ.)-ਸਮਾਲ ਸਕੇਲ ਇੰਡਸਟਰੀ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨਾਲ ਮਿਲਣੀ ਕੀਤੀ | ਉਨ੍ਹਾਂ ਕਈ ਸਮਾਜਿਕ ਮੁੱਦੇ ਉਠਾਏ | ਉਨ੍ਹਾਂ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੀ ਸ਼ਲਾਘਾ ਕੀਤੀ | ਐਸੋਸੀਏਸ਼ਨ ਦੇ ਪ੍ਰਧਾਨ ਰੂਪ ਸਿੰਘ ਸਰਦਾਰ ਇੰਡਸਟਰੀ ਨੇ ਕਿਹਾ ਕਿ ਨਸ਼ਿਆਂ ਨੇ ਸਮਾਜ ਦਾ ਘਾਣ ਕਰਨ ਦੇ ਨਾਲ ਹੀ ਜਵਾਨੀ ਅਤੇ ਪਰਿਵਾਰਾਂ ਨੂੰ ਨੁਕਸਾਨ ਪਹੁੰਚਾਇਆ ਹੈ ਪਰ ਸ੍ਰੀ ਮੀਨਾ ਦੇ ਯਤਨਾਂ ਸਦਕਾ ਜ਼ਿਲੇ੍ਹ 'ਚ ਨਸ਼ਿਆਂ ਨੂੰ ਠੱਲ੍ਹ ਪਈ ਹੈ | ਇਸ ਮੌਕੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਵੀ ਪ੍ਰਸ਼ਾਸਨ ਦੇ ਕਾਰਜਾਂ ਦੀ ਸ਼ਲਾਘਾ ਕੀਤੀ | ਵਫ਼ਦ 'ਚ ਤੇਜਿੰਦਰ ਸਿੰਘ ਗੁਰੂ ਰੀਪਰ, ਜਗਜੀਤ ਸਿੰਘ ਸੰਗਮ ਰੀਪਰ, ਨਿਰਮਲ ਸਿੰਘ ਨੈਸ਼ਨਲ ਰੀਪਰ, ਗੁਰਜੰਟ ਸਿੰਘ, ਸੰਨੀ ਸਿੰਘ ਦਸਮੇਸ਼ ਰੀਪਰ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਅਗਲੀ ਖ਼ਬਰ ਆਕਸਫੋਰਡ ਪਬਲਿਕ ਸਕੂਲ ਵਿਖੇ ਸਮਾਰੋਹ ਕਰਵਾਇਆ <br/>
Ad Position 24