15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਣਕ ਦੀ ਅਣਅਧਿਕਾਰਤ ਸਪਲਾਈ ਰੋਕਣ ਲਈ ਹੱਦਾਂ 'ਤੇ ਬੈਰੀਅਰ ਸਥਾਪਿਤ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਮਾਨਸਾ, 24 ਅਪ੍ਰੈਲ (ਸ.ਰਿ.)-ਹਾੜ੍ਹੀ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਅਣਅਧਿਕਾਰਤ ਕਣਕ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਮੰਡੀ ਬੋਰਡ ਵਲੋ ਮਾਰਕਿਟ ਕਮੇਟੀ ਬੋਹਾ ਅਧੀਨ ਰਤੀਆ ਰੋਡ ਬੋਹਾ ਅਤੇ ਮਾਰਕਿਟ ਕਮੇਟੀ ਸਰਦੂਲਗੜ੍ਹ ਅਧੀਨ ਸਿਰਸਾ ਰੋਡ ਸਰਦੂਲੇਵਾਲਾ ਵਿਖੇ 2 ਬੈਰੀਅਰ ਸਥਾਪਿਤ ਕੀਤੇ ਗਏ ਹਨ | ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਨੇ ਦੱਸਿਆ ਕਿ ਇਨ੍ਹਾਂ ਬੈਰੀਅਰ 'ਤੇ ਪੰਜਾਬ ਮੰਡੀ ਬੋਰਡ/ਮਾਰਕਿਟ ਕਮੇਟੀ ਵਲੋਂ ਅਣਅਧਿਕਾਰਤ ਕਣਕ ਦੀ ਸਪਲਾਈ ਰੋਕਣ ਲਈ 24 ਘੰਟਿਆਂ ਲਈ ਕਰਮਚਾਰੀ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਜਾਂ ਫ਼ਰਮ ਬਾਹਰਲੇ ਰਾਜਾਂ ਤੋ ਕਣਕ ਮੰਗਵਾਉਂਦੀ ਹੈ, ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਭੀਖੀ ਪੁਲਿਸ ਵਲੋਂ ਠੱਗ ਜੋਤਸ਼ੀ ਰਾਜਸਥਾਨ ਤੋਂ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਮਾਨਸਾ ਦੇ ਵੱਖ-ਵੱਖ ਵਾਰਡਾਂ 'ਚ ਸੰਭਾਵੀ ਉਮੀਦਵਾਰਾਂ ਨੇ ਕਮਰਕੱਸੇ ਕਸੇ
Ad Position 24