20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸ਼ਸ਼ੀ ਸਿੱਕਾ ਵਲੋਂ ਵੱਖ-ਵੱਖ ਪਿੰਡਾਂ ਦੇ ਸਕੂਲਾਂ 'ਚ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 26-04-2026
ਬਠਿੰਡਾ, 25 ਅਪ੍ਰੈਲ (ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਸ਼ੈਸਨ ਜੱਜ ਸੀ ਜੇ ਐਮ ਸ੍ਰੀਮਤੀ ਬਲਜਿੰਦਰ ਕੌਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ 'ਚ ਫੈਲ ਰਹੀਆਂ ਬੁਰਾਈਆਂ ਨਾਲਸਾ ਸਕੀਮਾਂ, ਅÏਰਤਾਂ ਨੂੰ ਬਰਾਬਰ ਹੱਕਾਂ ਬਾਰੇ ਵਿਸ਼ੇਸ਼ ਕਾਨੂੰਨੀ ਸਾਖਰਤਾ ਅਤੇ ਜਾਗਰੂਕਤਾ ਕੈਂਪ ਸੈਮੀਨਾਰ ਵਿਚ ਪੈਰਾ ਲੀਗਲ ਵਲੰਟੀਅਰ ਸ਼ਸ਼ੀ ਸਿੱਕਾ ਮੁੱਖ ਬੁਲਾਰੇ ਵਲੋਂ ਬੱਲੂਆਣਾ, ਝੁੰਬਾ, ਚੁੱਘੇਕਲਾ, ਬਾਜਕ ਤੇ ਜੰਗੀਰਾਣਾ ਪਿੰਡਾਂ ਵਿਚ ਸਕੂਲਾਂ ਦੇ ਬੱਚਿਆਂ ਤੇ ਪੇਂਡੂ ਪੀੜ੍ਹਤ ਵਿਅਕਤੀਆਂ ਨੂੰ ਨਿਆਂ ਲਈ ਜੰਗਲੀ ਜਾਨਵਰਾਂ ਦੇ ਹਮਲੇ ਕਾਰਨ ਸਰੀਰਿਕ ਸੱਟ ਲਈ ਤੇ ਨਾਲਸਾ ਸਕੀਮ ਅਨੁਸਾਰ ਗਰੀਬੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕ ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲਈ ਕਾਨੂੰਨੀ ਲੋਕ ਅਦਾਲਤਾਂ ਬਾਰੇ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਬਾਰੇ, ਬਾਲ ਵਿਆਹ ਤੇ ਵਰਲਡ ਅਰਥ ਦੀ ਵਾਤਾਵਰਣ ਨੂੰ ਸੁਰੱਖਿਆ ਅਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਰੁੱਖ ਲਗਾਉਣ ਲਈ ਧਰਤੀ ਨੂੰ ਸਾਫ਼ ਸੁਥਰਾ ਰੱਖਣ ਲਈ ਦੇ ਨਾਲ-ਨਾਲ ਸਹਾਇਤਾ ਸਕੀਮ ਪੇਂਡੂ ਅਤੇ ਜ਼ਮੀਨੀ ਪੱਧਰ ਤੇ ਕਾਨੂੰਨੀ ਜਾਗਰੂਕਤਾ ਬਾਰੇ ਦੱਸਿਆ | ਆਮ ਲੋਕਾਂ ਨੂੰ ਸੁਰੱਖਿਆ ਕਾਨੂੰਨਾਂ ਬਾਰੇ ਚਰਚਾ ਕਰਦਿਆਂ ਭਾਰਤੀ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਉਨ੍ਹਾਂ ਸਮਾਜਿਕ ਬੁਰਾਈਆਂ ਵਿਰੁੱਧ ਬਣੇ ਕਾਨੂੰਨਾਂ ਬਾਰੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਜਾਗਰੂਕ ਨਾਗਰਿਕ ਦੀ ਭੂਮਿਕਾ ਨਿਭਾਉਣ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਆਏ ਹੋਏ ਮਹਿਮਾਨ ਸ਼ਸ਼ੀ ਸਿੱਕਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਤੇਜ਼ ਕੀਤੀਆਂ <br/> ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ 'ਤੇ ਅਕਾਲੀ ਆਗੂਆਂ ਵਲੋਂ ਸ਼ਰਧਾ ਸੁਮਨ ਭੇਟ
Ad Position 24