23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਮਨਾਇਆ ਪ੍ਰੈੱਸ ਦਿਵਸ <br/>

Ad Position 21
No active advertisement
ਅਜੀਤ ਡੈਸਕ 03-05-2026
ਭਾਈਰੂਪਾ, 2 ਮਈ (ਵਰਿੰਦਰ ਲੱਕੀ)- ਹਰਗੋਬਿੰਦ ਪਬਲਿਕ ਸਕੂਲ ਕਾਂਗੜ 'ਚ ਪ੍ਰੈਸ ਦਿਵਸ ਮਨਾਇਆ ਗਿਆ¢ ਇਸ ਮੌਕੇ 'ਤੇ ਬੱਚਿਆਂ ਵਲੋਂ ਕਈ ਤਰ੍ਹਾਂ ਦੇ ਭਾਸ਼ਣ ਪੇਸ਼ ਕੀਤੇ ਗਏ¢ ਸਕੂਲ ਦੇ ਪਿ੍ੰਸੀਪਲ ਸੋਨੰੂ ਕੁਮਾਰ ਕਾਂਗੜ ਨੇ ਦੱਸਿਆ ਕਿ ਪ੍ਰੈਸ ਸਮਾਜ ਦੀ ਨੀਂਹ ਹੈ¢ ਪ੍ਰੈਸ ਦਿਵਸ ਦੀ ਸ਼ੁਰੂਆਤ 1991 ਵਿਚ ਯੂਨੈਸਕੋ ਦੀ ਸੰਸਥਾ ਨੇ ਕੀਤੀ ਸੀ ਅਤੇ ਇਸ ਨੰੂ 3 ਮਈ ਨੂੰ ਮਨਾਉਣ ਦਾ ਫੈਸਲਾ ਕੀਤਾ¢ ਪ੍ਰੈਸ ਸਮਾਜਿਕ ਜੀਵਨ ਵਿਚ ਜਾਗਰੂਕਤਾ ਫੈਲਾਉਣ ਵਿਚ ਵਿਸ਼ੇਸ਼ ਮਹੱਤਤਾ ਰੱਖਦੀ ਹੈ¢ ਮੀਡੀਆ ਦੀ ਆਜ਼ਾਦੀ ਤੋਂ ਬਿਨ੍ਹਾਂ ਖ਼ਬਰਾਂ ਨੂੰ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਜਾ ਸਕਦਾ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ¢ ਇਹ ਉਨ੍ਹਾਂ ਪੱਤਰਕਾਰਾਂ ਦੀ ਬਹਾਦਰੀ ਅਤੇ ਸਮਰਪਣ ਦਾ ਜਸ਼ਨ ਮਨਾਉਣ ਦਾ ਦਿਨ ਵੀ ਹੈ ਜੋ ਸਚਾਈ ਦੀ ਰਿਪੋਰਟ ਕਰਨ ਲਈ ਆਪਣੀ ਜਾਨ ਖ਼ਤਰੇ ਵਿਚ ਪਾਉਂਦੇ ਹਨ, ਅਕਸਰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਇਹ ਉਨ੍ਹਾਂ ਪੱਤਰਕਾਰਾਂ ਨੂੰ ਯਾਦ ਕਰਨ ਦਾ ਵੀ ਦਿਨ ਹੈ ਜਿਨ੍ਹਾਂ ਨੇ ਪ੍ਰੈਸ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦੀ ਅੰਤਿਮ ਕੀਮਤ ਅਦਾ ਕੀਤੀ ਹੈ¢ ਇਸ ਲਈ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਰਾਹੀਂ ਨਿਊਜ਼ ਮੀਡੀਆ ਦੀ ਆਜ਼ਾਦੀ ਦੀ ਮਹੱਤਤਾ ਨੂੰ ਸਮਝਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਸਮਾਜ 'ਚ ਮਹਿਸੂਸ ਕਰਵਾਉਂਦਾ ਯਤਨ ਕੀਤਾ ਜਾਂਦਾ ਹੈ¢ ਇਸ ਮੌਕੇ 'ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕÏਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕÏਰ, ਰਣਜੀਤ ਕÏਰ, ਗੁਰਪ੍ਰੀਤ ਕੌਰ, ਤਰਨਵੀਰ ਕÏਰ,ਪਵਨਪ੍ਰੀਤ ਕÏਰ, ਰਣਦੀਪ ਕÏਰ, ਜਸਵੀਰ ਕÏਰ, ਸਵਰਨਜੀਤ ਕÏਰ, ਅਮਨਦੀਪ ਕÏਰ, ਜਸਪ੍ਰੀਤ ਕÏਰ, ਲਵਪ੍ਰੀਤ ਕÏਰ, ਮੰਦਰ ਸਿੰਘ, ਦਵਿੰਦਰ

Ad Position 22
No active advertisement
ਪਿਛਲੀ ਖ਼ਬਰ 'ਕੌਰਨਾਮਾ-3' ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਦਸਤਾਵੇਜ- ਬਾਬਾ ਮਹਿਰਾਜ <... ਅਗਲੀ ਖ਼ਬਰ ਜ਼ਿਲੇ੍ਹ ਵਿਚ 8.58 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ
Ad Position 24