23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਵਿਖੇ ਕੌਮਾਂਤਰੀ 'ਮਜ਼ਦੂਰ ਦਿਵਸ' ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-05-2026
ਬਠਿੰਡਾ, 2 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਵਿਖੇ ਕੌਮਾਂਤਰੀ 'ਮਜ਼ਦੂਰ ਦਿਵਸ' ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਵਲੋਂ ਸੰਸਥਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਣ ਵਾਲੇ ਦਰਜਾਚਾਰ ਕਰਮਚਾਰੀਆਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿਚ ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਵਲੋਂ ਦਰਜਾਚਾਰ ਕਰਮਚਾਰੀਆਂ ਨੂੰ ਨਵੀਆਂ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਬੰਧਕੀ ਟੀਮ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਮਿਹਨਤਕਸ਼ ਲੋਕਾਂ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੀ ਅਹਿਮੀਅਤ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦੇ ਹਰ ਮੈਂਬਰ, ਬੇਸ਼ੱਕ ਉਹ ਕਿਸੇ ਵੀ ਅਹੁਦੇ 'ਤੇ ਹੋਵੇ, ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਭਾਈ ਰੂਪ ਚੰਦ ਦਾ ਤਿੰਨ ਰੋਜ਼ਾ ਜੋੜ ਮੇਲਾ ਮਨਾਇਆ <br/> ਅਗਲੀ ਖ਼ਬਰ 'ਕੌਰਨਾਮਾ-3' ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਚ ਸ਼ਹੀਦ ਹੋਈਆਂ ਬੀਬੀਆਂ ਦੀ ਗਾਥਾ ਦਾ ਦਸਤਾਵੇਜ- ਬਾਬਾ ਮਹਿਰਾਜ <...
Ad Position 24