16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਅਧਿਆਪਕ ਫ਼ਰੰਟ ਵਲੋਂ ਬਦਲੀਆਂ ਸੰਬੰਧੀ ਪੋਰਟਲ ਖੋਲ੍ਹਣ ਦੀ ਮੰਗ

Ad Position 21
No active advertisement
ਅਜੀਤ ਡੈਸਕ 05-05-2026
ਮਾਨਸਾ, 4 ਮਈ (ਸ.ਰਿ.)- ਈ.ਟੀ.ਟੀ. 6635 ਅਧਿਆਪਕ ਫ਼ਰੰਟ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਲਈ ਪੋਰਟਲ ਖੋਲਿ੍ਹਆ ਜਾਵੇ | ਸੂਬਾ ਕਨਵੀਨਰ ਸੁਖਚੈਨ ਸਿੰਘ ਤੇ ਮੰਗਲ ਮਾਨਸਾ ਨੇ ਕਿਹਾ ਕਿ ਹਜ਼ਾਰਾਂ ਅਧਿਆਪਕ 4 ਸਾਲਾਂ ਤੋਂ ਆਪਣੇ ਘਰਾਂ ਤੋਂ ਦੂਰ ਸੇਵਾਵਾਂ ਨਿਭਾਉਂਦਿਆਂ ਮਾਨਸਿਕ ਤੇ ਸਰੀਰਕ ਪ੍ਰੇਸ਼ਾਨੀ ਝੱਲ ਰਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੌਜੂਦਾ ਹਫ਼ਤੇ ਦੇ ਅੰਦਰ ਬਦਲੀ ਪੋਰਟਲ ਨਾ ਖੋਲਿ੍ਹਆ ਤਾਂ ਫ਼ਰੰਟ ਵਲੋਂ ਸੂਬਾ ਪੱਧਰੀ ਮੋਰਚਾ ਖੋਲਿ੍ਹਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਸਹਿਕਾਰੀ ਬੈਂਕਾਂ ਅੱਗੇ ਰੋਸ ਧਰਨੇ ਕੱਲ੍ਹ <br/> ਅਗਲੀ ਖ਼ਬਰ ਐਸ. ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਸਾਇੰਸ ਦੀਆਂ ਕਲਾਸਾਂ ਸ਼ੁਰੂ
Ad Position 24