18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਪਾਰੀਆਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਮੀਟਿੰਗ 9 ਨੂੰ <br/>

Ad Position 21
No active advertisement
ਅਜੀਤ ਡੈਸਕ 07-05-2026
ਰਾਮਾਂ ਮੰਡੀ, 6 ਮਈ (ਸਿੰਗਲਾ)-ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਲਈ ਪੰਜਾਬ ਟਰੇਡ ਕਮਿਸ਼ਨ ਵਲੋਂ ਮੀਟਿੰਗ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਹੇਠ 9 ਮਈ ਨੂੰ ਸ਼ਾਮ 5 ਵਜੇ, ਅਨਾਜ ਮੰਡੀ, ਨੇੜੇ ਸ਼ਿਵ ਫੋਟੋਸਟੇਟ ਰਾਮਾਂ ਮੰਡੀ ਵਿਖੇ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਨੇ ਦੱਸਿਆ ਕਿ ਮੀਟਿੰਗ ਵਿਚ ਇਸ ਮੌਕੇ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ, ਗੁਰਪ੍ਰੀਤ ਕੌਰ ਸਿੱਧੂ ਚੇਅਰਪਰਸਨ ਮਾਰਕੀਟ ਕਮੇਟੀ, ਕਾਰਜ ਸਾਧਕ ਅਫਸਰ ਨਗਰ ਕੌਂਸਲ ਰਾਮਾਂ, ਐਸਡੀਐਮ ਤਲਵੰਡੀ ਸਾਬੋ, ਡੀਐਸਪੀ ਤਲਵੰਡੀ ਸਾਬੋ, ਐਸਡੀਓ ਪਾਵਰਕੌਮ ਅਤੇ ਜੀ.ਐਸ.ਟੀ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਦਿਵਸ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਅੱਜ ਭੋਗ 'ਤੇ ਵਿਸ਼ੇਸ਼- ਸਵ: ਮਾਤਾ ਸੁਖਦੇਵ ਕੌਰ ਸਿੱਧੂ <br/>
Ad Position 24