21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਐਕਟਿਵਾ ਸਵਾਰ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 08-05-2026
ਬਠਿੰਡਾ, 7 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਹਨੂੰਮਾਨ ਚÏਕ 'ਤੇ ਐਕਟਿਵਾ ਅਤੇ ਕਾਰ ਦੀ ਟੱਕਰ ਹੋਣ ਕਾਰਨ ਐਕਟਿਵਾ ਸਵਾਰ ਵਿਅਕਤੀ ਦੀਦਾਰ ਸਿੰਘ ਵਾਸੀ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਗੰਭੀਰ ਜ਼ਖਮੀ ਹੋ ਗਿਆ¢ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਲੈ ਕੇ ਹਾਦਸੇ ਵਾਲੀ ਥਾਂ 'ਤੇ ਪਹੁੰਚੇ ¢ ਜ਼ਖਮੀ ਨੂੰ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ ¢
Ad Position 22
No active advertisement
ਪਿਛਲੀ ਖ਼ਬਰ ਈ-ਰਿਕਸ਼ਾ ਪਲਟਣ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਅਗਲੀ ਖ਼ਬਰ ਨਗਰ ਕੌਂਸਲ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਆਰੰਭ
Ad Position 24