21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸ਼੍ਰੋਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 08-05-2026
ਰਾਮਾ ਮੰਡੀ, 7 ਮਈ (ਗੁਰਪ੍ਰੀਤ ਸਿੰਘ ਅਰੋੜਾ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਰਾਮਾਂ ਮੰਡੀ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਟਿੰਕੂ ਪੁਨਿਆਣੀ ਦੀ ਦੁਕਾਨ 'ਤੇ ਇਕ ਮੀਟਿੰਗ ਕੀਤੀ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੰਗ ਆ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇ ਰਾਜ ਨੂੰ ਯਾਦ ਕਰਨ ਲੱਗ ਗਏ ਹਨ | ਇਸ ਮੌਕੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ¢ ਇਸ ਮੌਕੇ ਪੀ.ਏ.ਹਰਤਾਵਲ ਸਿੰਘ ਸੁੱਖੀ ਸਿੱਧੂ, ਅਮਰਜੀਤ ਸਿੰਘ ਪੱਪੂ ਧਾਲੀਵਾਲ, ਦਵਿੰਦਰ ਜੈਨ, ਯੂਥ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕੋਟਬਖਤੂ, ਰਸਵਿੰਦਰ ਸਿੰਘ ਮਾਨ ਬਲਾਕ ਸੰਮਤੀ ਮੈਂਬਰ, ਸਰਕਲ ਪ੍ਰਧਾਨ ਅਮਨਦੀਪ ਸਿੰਘ ਸੇਖੂ, ਯੂਥ ਪ੍ਰਧਾਨ ਸੁਰਿੰਦਰਪਾਲ ਸਿੰਘ ਸਰਾਂ ਚੱਕ ਹੀਰਾ ਸਿੰਘ ਵਾਲਾ, ਸੰਦੀਪ ਸਿੰਘ ਸਰਾ ਸੇਖੂ, ਜਗਦੇਵ ਸਿੰਘ ਕੰਗ ਮਾਨਵਾਲਾ, ਤਰਸੇਮ ਸਿੰਘ ਸਿੱਧੂ ਮਾਨਵਾਲਾ, ਪਿ੍ਤਪਾਲ ਸਿੰਘ ਸਿੱਧੂ ਰੱਘੂ ਬੰਗੀ, ਧਰਮ ਸਿੰਘ ਪੁਨਿਆਣੀ ਅਜੀਤ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਹਰਨਰਾਇਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਆਦਰਸ਼ ਨਗਰ ਵਿਖੇ 10 ਨੂੰ <br/> ਅਗਲੀ ਖ਼ਬਰ ਰਾਮਪੁਰਾ ਸਿਟੀ ਪੁਲਿਸ ਥਾਣੇ 'ਚ ਹਾਈਕੋਰਟ ਦੇ ਹੁਕਮਾਂ 'ਤੇ ਵਰੰਟ ਅਫ਼ਸਰ ਵਲੋਂ ਅੱਧੀ ਰਾਤ ਨੂੰ ਛਾਪੇਮਾਰੀ <br/>
Ad Position 24