22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਹਲਕੇ ਦੇ ਵਰਕਰਾਂ ਚ ਭਾਰੀ ਉਤਸ਼ਾਹ- ਸ਼ਿੰਦਾ <br/>

Ad Position 21
No active advertisement
ਅਜੀਤ ਡੈਸਕ 08-05-2026
ਸੰਗਤ ਮੰਡੀ, 7 ਮਈ (ਸੁਖਤੇਜ ਧਾਲੀਵਾਲ)- ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੀ ਕੈਬਨਿਟ ਵਲੋਂ ਬੇਅਦਬੀ ਮਾਮਲਿਆਂ ਬਾਰੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਉਪਰੰਤ ਰੱਬੀ ਸ਼ੁਕਰਾਨਾ ਯਾਤਰਾ ਕੜੀ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ¢ ਉਨ•ਾਂ ਵੱਲੋਂ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਹਲਕਾ ਬਠਿੰਡਾ ਦਿਹਾਤੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ¢ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਸ਼ਿੰਦਾ ਨੇ ਕਿਹਾ ਕਿ ਇਸ ਸ਼ੁਕਰਾਨਾ ਯਾਤਰਾ ਦੇ ਸਨਮਾਨ ਲਈ ਬਠਿੰਡਾ ਦਿਹਾਤੀ ਦੇ ਪਿੰਡ ਕੋਟਸ਼ਮੀਰ ਵਿਖੇ ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਥੇ ਪੁੱਜਣ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ¢ ਉਨ•ਾਂ ਸਮੂਹ ਪਾਰਟੀ ਵਰਕਰਾਂ ਨੂੰ ਸਵੇਰੇ 8 ਵਜੇ ਤੱਕ ਪੁੱਜਣ ਦੀ ਅਪੀਲ ਕੀਤੀ ਹੈ¢

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਦਾ ਬਠਿੰਡਾ 'ਚ ਭਰਵਾਂ ਸਵਾਗਤ ਅੱਜ <br/> ਅਗਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
Ad Position 24