09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

40 ਗ੍ਰਾਮ ਹੈਰੋਇਨ ਸਮੇਤ 3 ਕਾਬੂ

Ad Position 21
No active advertisement
ਅਜੀਤ ਡੈਸਕ 10-05-2026

ਬਠਿੰਡਾ, 9 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਰੈਣਾ ਟੀ. ਸੀ. ਪੀ ਗੇਟ ਪਾਸੋਂ 4 ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸਨਮਦੀਪ ਸਿੰਘ, ਰਾਜੇਸ਼ ਕੁਮਾਰ, ਰੋਹਿਤ ਜਿੰਦਲ ਸਾਰੇ ਵਾਸੀ ਅਜੀਤ ਰੋਡ ਬਠਿੰਡਾ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਕੌਮੀ ਲੋਕ ਅਦਾਲਤ ਮੌਕੇ 22 ਹਜ਼ਾਰ 557 ਕੇਸਾਂ ਦਾ ਮੌਕੇ 'ਤੇ ਨਿਪਟਾਰਾ <br/> ਅਗਲੀ ਖ਼ਬਰ ਮਿਲਕਫੈੱੱਡ ਮੈਨੇਜਮੈਂਟ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਖੋਲਿ੍ਹਆ ਮੋਰਚਾ <br/>
Ad Position 24