16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

70 ਲੀਟਰ ਲਾਹਣ ਫੜੀ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਕੋਟਫੱਤਾ, 10 ਮਈ (ਰਣਜੀਤ ਸਿੰਘ ਬੁੱਟਰ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਸ.ਐਸ.ਪੀ. ਬਠਿੰਡਾ ਜੋਯਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਥਾਣਾ ਕੋਟਫੱਤਾ ਵਲੋਂ ਇਕ ਵਿਅਕਤੀ ਨੂੰ ਲਾਹਣ ਸਮੇਤ ਕਾਬੂ ਕੀਤਾ ਗਿਆ ¢ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਮੰਦਰ ਸਿੰਘ ਵਲੋਂ ਬਾਬੂ ਸਿੰਘ ਵਾਸੀ ਬੁਰਜ ਸੇਮਾ ਨੂੰ 70 ਲੀਟਰ ਲਾਹਣ ਸਮੇਤ ਕਾਬੂ ਕੀਤਾ ¢ ਪੁਲਿਸ ਵਲੋਂ ਮੁਕੱਦਮਾ ਨੰਬਰ 54 ਐਕਸਾਈਜ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ¢

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਇਸਤਰੀਆਂ ਦੇ ਮਾਣ ਸਨਮਾਨ ਲਈ ਹਮੇਸ਼ਾ ਮੋਹਰੀ ਰੋਲ ਅਦਾ ਕੀਤਾ- ਹਰਸਿਮਰਤ ਅਗਲੀ ਖ਼ਬਰ ਸੰਗਤ ਮੰਡੀ ਵਿਖੇ ਪਾਣੀ ਸਪਲਾਈ ਸ਼ੁਰੂ ਹੁੰਦੇ ਹੀ ਬਿਜਲੀ ਸਪਲਾਈ ਠੱਪ
Ad Position 24