16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕਾਂਗਰਸ ਦੇ ਐਸ. ਸੀ. ਵਿੰਗ ਵਲੋਂ ਬਲਾਕ ਨਥਾਣਾ ਦੇ ਪਿੰਡਾਂ 'ਚ ਮੀਟਿੰਗਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਨਥਾਣਾ, 10 ਮਈ (ਗੁਰਦਰਸ਼ਨ ਲੁੱਧੜ)- ਪੰਜਾਬ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਵਲੋਂ ਐਸ.ਸੀ. ਡਿਪਾਰਟਮੈਂਟ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਅਤੇ ਪਾਰਟੀ ਦੀ ਸਮੁੱਚੀ ਜ਼ਿਲ੍ਹਾ ਇਕਾਈ ਦੀ ਕਮਾਂਡ ਹੇਠ ਪੰਜਾਬ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਦੇ ਸਬੰਧ ਵਿਚ ਜ਼ਿਲ੍ਹਾ ਇਕਾਈ ਦੇ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ ਵਲੋਂ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਗਿਆ ਹੈ¢ ਇਨ੍ਹਾਂ ਮੀਟਿੰਗਾਂ ਦੀ ਲੜੀ ਤਹਿਤ ਢੇਲਵਾ, ਗੋਬਿੰਦਪੁਰਾ, ਨਾਥਪੁਰਾ ਅਤੇ ਬਲਾਕ ਦੇ ਕਈ ਹੋਰਨਾਂ ਪਿੰਡਾਂ ਵਿਖੇ ਇਕੱਤਰਤਾਵਾਂ ਬੁਲਾ ਕੇ ਕਮੇਟੀਆਂ ਬਣਾਈਆਂ ਗਈਆਂ ਅਤੇ ਕਾਂਗਰਸ ਪਾਰਟੀ ਦੇ ਐਸ.ਸੀ.ਵਿੰਗ ਦੀਆਂ ਇਕਾਈਆਂ ਨੂੰ ਹਰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ¢ ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਭੈਣੀ, ਕਾਂਗਰਸ ਐਸ.ਸੀ.ਵਿੰਗ ਬਲਾਕ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਬਿੱਟੂ ਪੂਹਲਾ, ਪਰਿੰਦਰ ਪੈਵੀ ਭੁੱਚੋ ਕਲਾਂ, ਮੰਡਲ ਪ੍ਰਧਾਨ ਮਹਿੰਦਰ ਸਿੰਘ ਨਾਥਪੁਰਾ, ਮੰਦਰ ਸਿੰਘ ਖ਼ਾਲਸਾ, ਬਿੰਦਰ ਸਿੰਘ ਸਰਪੰਚ, ਮੰਦਰ ਸਿੰਘ ਇਕਾਈ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ 47ਵਾਂ ਸਾਲਾਨਾ ਸਮਾਗਮ 'ਮੇਲਾ ਪੀਰਾਂ ਦਾ' 14 ਨੂੰ <br/> ਅਗਲੀ ਖ਼ਬਰ ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਮਾਂ ਦਿਵਸ ਮਨਾਇਆ
Ad Position 24