16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

47ਵਾਂ ਸਾਲਾਨਾ ਸਮਾਗਮ 'ਮੇਲਾ ਪੀਰਾਂ ਦਾ' 14 ਨੂੰ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਰਾਮਾਂ ਮੰਡੀ, 10 ਮਈ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਅਗਰਵਾਲ ਪੀਰਖਾਨਾ ਵਿਖੇ ਪੀਰਖਾਨਾ ਟਰੱਸਟ ਵਲੋਂ ਧਾਰਮਿਕ ਸੰਸਥਾਵਾਂ ਅਤੇ ਪੀਰ ਭਗਤਾਂ ਦੇ ਸਹਿਯੋਗ ਨਾਲ 47ਵਾਂ ਸਾਲਾਨਾ ਸਮਾਗਮ 'ਮੇਲਾ ਪੀਰਾਂ ਦਾ' 14 ਮਈ ਨੂੰ ਆਯੋਜਿਤ ਕੀਤਾ ਜਾਵੇਗਾ ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਮੈਂਬਰ ਸੰਗੀਤ ਗਰਗ ਨੇ ਦੱਸਿਆ ਕਿ ਸਮਾਗਮ ਦੇ ਸਬੰਧ ਵਿਚ ਪੀਰ ਲੱਖਦਾਤਾ ਅਤੇ ਪੀਰ ਮੀਰਾਂ ਮਲੇਰਕੋਟਲੇ ਵਾਲਿਆਂ ਦੇ ਸ਼ੁੱਭ ਦੀਵਾਨ ਸ਼ਾਮ 6 ਵਜੇ ਲਾਏ ਜਾਣਗੇ ਅਤੇ ਭੰਡਾਰਾ ਅਤੁੱਟ ਵਰਤੇਗਾ¢ ਇਸ ਦੌਰਾਨ ਟਰੱਸਟ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਲਈ ਪੀਰਾਂ ਦੀ ਦਰਗਾਹ 'ਤੇ ਚਾਦਰ ਵੀ ਚੜ੍ਹਾਈ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਭੁੱਚੋ ਖ਼ੁਰਦ ਦੀ 700 ਏਕੜ ਤੋਂ ਵਧੇਰੇ ਜ਼ਮੀਨ ਨਹਿਰੀ ਪਾਣੀ ਤੋਂ ਸੱਖਣੀ ਅਗਲੀ ਖ਼ਬਰ ਕਾਂਗਰਸ ਦੇ ਐਸ. ਸੀ. ਵਿੰਗ ਵਲੋਂ ਬਲਾਕ ਨਥਾਣਾ ਦੇ ਪਿੰਡਾਂ 'ਚ ਮੀਟਿੰਗਾਂ <br/>
Ad Position 24