16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਮਾਂ ਦਿਵਸ ਨੂੰ ਸਮਰਪਿਤ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਮਾਨਸਾ, 10 ਮਈ (ਸੱਭਿ.ਪ੍ਰਤੀ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਮਾਂ ਦਿਵਸ ਨੂੰ ਸਮਰਪਿਤ ਸਥਾਨਕ ਸ਼ਾਂਤੀ ਭਵਨ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਹੱਡੀਆਂ ਤੇ ਜੋੜਾਂ ਦੇ ਮਾਹਿਰ ਡਾ. ਪਵਨ ਬਾਂਸਲ ਨੇ ਮਰੀਜ਼ਾਂ ਦੀ ਜਾਂਚ ਕਰਦਿਆਂ ਸੰਤੁਲਿਤ ਭੋਜਨ ਖਾਣ ਦੀ ਸਲਾਹ ਦਿੱਤੀ | ਉਨ੍ਹਾਂ ਮਰੀਜ਼ਾਂ ਨੂੰ ਰੋਜ਼ਾਨਾ ਕਸਰਤ ਕਰਨ ਦੀ ਵੀ ਅਪੀਲ ਕੀਤੀ | ਉਨ੍ਹਾਂ ਐਸੋਸੀਏਸ਼ਨ ਦੇ ਮੈਂਬਰਾਂ ਲਈ ਕਲੀਨਿਕ 'ਤੇ ਓ.ਪੀ.ਡੀ. ਫ਼ੀਸ 'ਚ 50 ਪ੍ਰਤੀਸ਼ਤ ਛੋਟ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਪ੍ਰਧਾਨ ਸ਼ਮਸ਼ੇਰ ਸਿੰਘ ਸਰਾਓ, ਪਰਮਜੀਤ ਕੌਰ, ਹੇਮ ਰਾਜ ਬਾਂਸਲ, ਰਾਮ ਕੁਮਾਰ ਸਿੰਗਲਾ, ਹੰਸ ਰਾਜ ਮੋਫਰ, ਰੁਲਦੂ ਸਿੰਘ ਨੰਦਗੜ੍ਹੀਆਂ, ਬਾਦਸ਼ਾਹ ਸਿੰਘ ਚਹਿਲ, ਗੁਰਦੇਵ ਸਿੰਘ ਘੁੰਮਾਣ, ਜਲੌਰ ਸਿੰਘ, ਜਸਵੀਰ ਸਿੰਘ, ਗੁਰਦੇਵ ਸਿੰਘ ਚਹਿਲ, ਅਮਿ੍ੰਤਪਾਲ ਸਿੰਘ ਮਿੱਤਲ, ਲੀਲਾ ਸਿੰਘ ਪਟਵਾਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨਸ਼ੇ ਦੇ ਖ਼ਾਤਮੇ ਲਈ ਪ੍ਰਤੀਬੱਧ-ਥਾਣਾ ਮੁਖੀ ਅਗਲੀ ਖ਼ਬਰ 283 ਪ੍ਰਾਣੀਆਂ ਨੇ ਪ੍ਰਾਪਤ ਕੀਤੀ ਅੰਮਿ੍ਤ ਦੀ ਦਾਤ <br/> ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾ...
Ad Position 24