16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਮੁਕਤ ਕਬੀਲਿਆਂ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 18 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 11-05-2026
ਝੁਨੀਰ, 10 ਮਈ (ਸੰਜੀਵ ਸਿੰਗਲਾ)- ਵਿਮੁਕਤ ਕਬੀਲੇ ਬਾਜ਼ੀਗਰ, ਵਣਜਾਰਾ ਸਮਾਜ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 18 ਮਈ ਨੂੰ ਮੁੱਖ ਮੰਤਰੀ ਦੀ ਸੰਗਰੂਰ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ | ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਬਿੰਦਾ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ ਇਸ ਤੋਂ ਪਹਿਲਾਂ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਤਾਂ ਸਮੂਹ ਵਿਮੁਕਤ ਕਬੀਲੇ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਪਣਾਉਣਗੇ | ਉਨ੍ਹਾਂ ਕਿਹਾ ਕਿ ਇਹ ਘਿਰਾਓ ਵਿਮੁਕਤ ਜਾਤੀਆਂ ਦੇ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ | ਉਨ੍ਹਾਂ ਸਮੂਹ ਵਿਮੁਕਤ ਜਾਤੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ 'ਚ ਪਹੁੰਚ ਕੇ ਸੰਘਰਸ਼ ਨੂੰ ਕਾਮਯਾਬ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਮੀਡੀਆ ਕਲੱਬ ਵਲੋਂ ਫਾਈਬਰੋ ਸਕੈਨ ਅਤੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਬੈਂਕਾਂ 'ਚ ਨਕਦੀ ਦੀ ਚੱਲ ਰਹੀ ਸਮੱਸਿਆ ਕਾਰਨ ਵਪਾਰੀ, ਆੜ੍ਹਤੀ ਤੇ ਕਿਸਾਨ ਵਰਗ ਪ੍ਰੇਸ਼ਾਨ
Ad Position 24