ਅਕਾਲੀ ਦਲ ਵਲੋਂ ਨਗਰ ਪੰਚਾਇਤ ਲਹਿਰਾ ਮੁਹੱਬਤ ਦੀ ਚੋਣ ਲਈ ਨਾਮਜ਼ਦਗੀ ਪੇਪਰ ਦਾਖਲ <br/>
ਲਹਿਰਾ ਮੁਹੱਬਤ ਨਗਰ ਪੰਚਾਇਤ ਦਫਤਰ ਵਿਖੇ ਰਿਟਰਨਿੰਗ ਅਫ਼ਸਰ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਹਲਕਾ ਸੇਵਾਦਾਰ ਡਾ. ਦਲਜੀਤ ਸਿੰਘ ਗੁਰੂ ਤੇ ਨਗਰ ਪੰਚਾਇਤ ਦੇ ਕੌਂਸਲਰਾਂ ਦੀ ਚੋਣ ਲੜਨ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖਲ ਕਰਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ
<br/>
17-05-2026