23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਤੇ ਨਗਰ ਪੰਚਾਇਤ ਦੇ ਕੱਚੇ ਕਾਮਿਆਂ ਨੇ ਕੀਤਾ ਰੋਸ ਮਾਰਚ <br/>

Ad Position 21
No active advertisement
ਸਰਦੂਲਗੜ੍ਹ ਵਿਖੇ ਸਫ਼ਾਈ ਕਰਮਚਾਰੀਆਂ ਵਲੋਂ ਲਗਾਏ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ | ਤਸਵੀਰ : ਜੀ.ਐਮ.ਅਰੋੜਾ<br/> 19-05-2026

ਸਰਦੂਲਗੜ੍ਹ, 18 ਮਈ (ਅਰੋੜਾ)- ਸਰਦੂਲਗੜ੍ਹ ਦੀ ਪੰਜਾਬ ਮਿਉਂਸਪਲ ਆਊਟਸੋਰਸ ਇੰਪਲਾਈਜ਼ ਯੂਨੀਅਨ ਪੰਜਾਬ ਨੇ ਜ਼ਿਲੇ੍ਹ ਦੀਆਂ 7 ਕਮੇਟੀਆਂ, ਨਗਰ ਪੰਚਾਇਤ ਤੇ ਨਗਰ ਕੌਂਸਲ ਦੇ ਕੱਚੇ ਕਾਮਿਆਂ ਨੇ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਦਿਆ ਰਾਮ ਨੇ ਕਿਹਾ ਕਿ ਸਰਕਾਰ ਬਰਾਬਰ ਕੰਮ ਬਰਾਬਰ ਤਨਖ਼ਾਹ ਦੇਵੇ ਅਤੇ ਨਗਰ ਪੰਚਾਇਤਾਂ ਵਿਚ ਈ.ਪੀ.ਐਫ. ਲਾਗੂ ਕਰੇ | ਰੋਸ ਮਾਰਚ ਵਿੱਚ ਸਫ਼ਾਈ ਸੇਵਕਾਂ ਤੋਂ ਇਲਾਵਾ ਡਰਾਈਵਰ, ਹੈਲਪਰ, ਮਾਲੀ, ਚੌਕੀਦਾਰ, ਇਲੈਕਟਰੀਸ਼ਨ, ਸੇਵਾਦਾਰ, ਡਾਟਾ ਐਂਟਰੀ ਆਪਰੇਟਰ, ਸੀਵਰਮੈਨ ਕਰਮਚਾਰੀਆਂ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਸੰਜੀਵ ਕੁਮਾਰ, ਸੁਖਦੇਵ ਸਿੰਘ ਮਾਨਸਾ, ਹਰਪਿੰਦਰ ਸਿੰਘ, ਵਿਨੋਦ ਕੁਮਾਰ, ਪਵਨ ਕੁਮਾਰ, ਸੁਨੀਲ ਕੁਮਾਰ ਭੀਖੀ, ਸੁਰੇਸ਼ ਕੁਮਾਰ ਜੋਗਾ, ਸਤੀਸ਼ ਕੁਮਾਰ ਬੁਢਲਾਡਾ ਆਦਿ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਮਾਨਸਾ ਜ਼ਿਲੇ੍ਹ 'ਚ ਝੋਨੇ ਦੀ ਸਿੱਧੀ ਬਿਜਾਈ ਮੁਹਿੰਮ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਲਿਬਰੇਸ਼ਨ ਤੇ ਆਰ. ਐਮ. ਪੀ. ਆਈ. ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ <br/...
Ad Position 24