23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੱਸ ਹੇਠਾਂ ਆਉਣ ਕਾਰਨ ਬਜ਼ੁਰਗ ਅÏਰਤ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 19-05-2026
ਬਠਿੰਡਾ, 18 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਬੱਸ ਸਟੈਂਡ 'ਚ ਪੀ.ਆਰ.ਟੀ.ਸੀ. ਡਿਪੂ ਦੇ ਨੇੜੇ, ਇਕ ਬੱਸ ਹੇਠਾਂ ਆਉਣ ਕਾਰਨ ਇਕ ਬਜ਼ੁਰਗ ਅÏਰਤ ਗੰਭੀਰ ਜ਼ਖਮੀ ਹੋ ਗਈ | ਇਸ ਬਾਰੇ ਜਾਣਕਾਰੀ ਸਹਾਰਾ ਹੈਡਕੁਆਰਟਰ 'ਤੇ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਮੈਂਬਰ ਸੰਦੀਪ ਗਿੱਲ ਆਪਣੀ ਐਂਬੂਲੈਂਸ ਨਾਲ ਘਟਨਾ ਸਥਾਨ 'ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਅਤੇ ਖੂਨ ਨਾਲ ਲੱਥਪੱਥ ਬਜ਼ੁਰਗ ਅÏਰਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤੁਰੰਤ ਇਲਾਜ ਸ਼ੁਰੂ ਕੀਤਾ | ਅÏਰਤ ਦੀ ਇਕ ਲੱਤ ਬੁਰੀ ਤਰ੍ਹਾਂ ਕੁਚਲੀ ਗਈ ਸੀ | ਅÏਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਐਮਰਜੈਂਸੀ ਡਾਕਟਰ ਨੇ ਉਸ ਨੂੰ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ | ਅÏਰਤ ਪਰਮਜੀਤ ਕੌਰ ਜੋ ਕਿ ਮਾਨਸਾ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਨੂੰ ਲੈ ਕੇ ਹੋਇਆ ਭਾਰੀ ਹੰਗਾਮਾ ਅਗਲੀ ਖ਼ਬਰ ਝੋਨੇ ਦੇ ਬੀਜ ਦੀ ਕਾਲਾਬਾਜ਼ਾਰੀ ਦਾ ਧੰਦਾ ਜੋਬਨ 'ਤੇ-ਵਿਭਾਗ ਬੇਖ਼ਬਰ <br/>
Ad Position 24