ਮੌੜ ਮੰਡੀ, 22 ਮਈ (ਗੁਰਜੀਤ ਸਿੰਘ ਕਮਾਲੂ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਮੌੜ, ਸਰਕਲ ਭਾਈ ਬਖਤੌਰ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕੋਟਭਾਰਾ ਅਤੇ ਨਾਇਬ ਸਿੰਘ ਕੋਟਭਾਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਦਾ ਦਿਹਾਂਤ ਹੋ ਗਿਆ | ਉਹ 90 ਵਰਿ੍ਹਆਂ ਦੇ ਸਨ | ਗੁਰਦੇਵ ਸਿੰਘ ਦੇ ਅਕਾਲ ਚਲਾਣੇ ਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਹਲਕਾ ਮੌੜ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ ਬੁਰਜ, ਰਾਜਵੰਤ ਸਿੰਘ ਕੋਟਭਾਰਾ, ਸੁਖਚੈਨ ਸਿੰਘ ਸਿੱਧੂ, ਅੰਮਿ੍ਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਗੁਰਮੇਲ ਸਿੰਘ ਮਾਈਸਰਖਾਨਾ, ਨਵਦੀਪ ਸਿੰਘ ਬਾਬੇਕਾ ਸਵੈਚ, ਚਰਨਜੀਤ ਸਿੰਘ ਥੰਮਣਗੜ੍ਹ, ਉੱਦਮ ਸਿੰਘ ਕੁੱਤੀਵਾਲ, ਮਨਦੀਪ ਸਿੰਘ ਚਨਾਰਥਲ, ਅਵਤਾਰ ਸਿੰਘ ਕੁੱਤੀਵਾਲ, ਰੇਸ਼ਮ ਸਿੰਘ ਪ੍ਰਧਾਨ ਟਰੱਕ ਯੂਨੀਅਨ, ਡਾ. ਜਗਸੀਰ ਸਿੰਘ, ਬਲਦੇਵ ਸਿੰਘ ਕੋਟਭਾਰਾ, ਗੁਰਵਿੰਦਰ ਸਿੰਘ ਕੋਟਭਾਰਾ, ਭੋਲਾ ਸਿੰਘ ਸਾਬਕਾ ਸਰਪੰਚ, ਹਰਤਾਬਲ ਸਿੰਘ ਸੁੱਖੀ, ਸੁਖਵੀਰ ਸਿੰਘ ਰਾਮਗੜ੍ਹ ਭੂੰਦੜ, ਗੋਰਾ ਸਿੰਘ ਰਾਮਗੜ੍ਹ ਭੂੰਦੜ, ਸਾਧੂ ਸਿੰਘ ਰਾਮਗੜ੍ਹ ਭੂੰਦੜ, ਚਰਨਜੀਤ ਸਿੰਘ ਭਾਈ ਬਖਤੌਰ ਆਦਿ ਤੋਂ ਇਲਾਵਾ ਸਮੁੱਚੇ ਅਕਾਲੀ ਦਲ ਵਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |