ਰਾਮਾਂ ਮੰਡੀ, 23 ਮਈ (ਗੁਰਪ੍ਰੀਤ ਸਿੰਘ ਅਰੋੜਾ)- ਵਾਰਡ ਨੰਬਰ 9 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਜੀਵ ਕੁਮਾਰ ਸੰਜੂ ਮਹਾਸ਼ਾ ਦੀ ਚੋਣ ਮੁਹਿੰਮ ਨੂੰ ਭਰਮਾ ਹੁੰਗਾਰਾ ਮਿਲਿਆ, ਅੱਜ ਟੀਮ ਜਟਾਣਾ ਵਲੋਂ ਡੋਰ ਟੂ ਡੋਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ¢ ਇਸ ਮੌਕੇ ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕ੍ਰਿਸ਼ਨ ਕੁਮਾਰ ਭਾਗੀਵਾਂਦਰ, ਕ੍ਰਿਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਮਨੋਜ ਕੁਮਾਰ ਮÏਜੀ ਸੀਂਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪ ਲਾਈਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਗੋਰਾ ਲਹਿਰੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਬਲਵਿੰਦਰ ਸਿੰਘ ਗੋਰਾ ਭਾਗੀਵਾਂਦਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਚਾਨਣ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਹਰਬੰਸ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਤਲਵੰਡੀ ਸਾਬੋ, ਅਮਨਦੀਪ ਸਿੰਘ ਲਾਲੇਆਣਾ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ¢