ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਾਂਗਰਸੀ ਉਮੀਦਵਾਰ ਰਮਨਦੀਪ ਘਾਰੂ ਨੇ ਘਰ-ਘਰ ਵੋਟਾਂ ਮੰਗੀਆਂ <br/>

Ad Position 21
No active advertisement
ਅਜੀਤ ਡੈਸਕ 24-05-2026
ਭਗਤਾ ਭਾਈਕਾ, 23 ਮਈ (ਸੁਖਪਾਲ ਸਿੰਘ ਸੋਨੀ)- ਨਗਰ ਪੰਚਾਇਤ ਭਗਤਾ ਭਾਈਕਾ ਦੀਆਂ ਚੋਣਾਂ ਦÏਰਾਨ ਵਾਰਡ ਨੰਬਰ-3 ਤੋਂ ਕਾਂਗਰਸ ਦੇ ਕੌਂਸਲਰ ਉਮੀਦਵਾਰ ਬੀਬੀ ਰਮਨਦੀਪ ਕੌਰ ਘਾਰੂ ਪਤਨੀ ਗੁਰਪ੍ਰੀਤ ਸਿੰਘ ਘਾਰੂ ਵਲੋਂ ਅੱਜ ਆਪਣੇ ਸਮਰਥਕਾਂ ਨਾਲ ਵਾਰਡ ਦੇ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ ¢ ਉਨ੍ਹਾਂ ਦਾ ਲੋਕਾਂ ਵਲੋਂ ਥਾ-ਥਾਂ ਸਵਾਗਤ ਕੀਤਾ ਗਿਆ ¢
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਰਮਨਦੀਪ ਕੌਰ ਘਾਰੂ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਾਸੀਆਂ ਅਤੇ ਖ਼ਾਸਕਰ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਦਾ ਆ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਤੀ ਪਿਛਲੇ ਕਾਰਜਕਾਲ ਦÏਰਾਨ ਗੁਰਪ੍ਰੀਤ ਸਿੰਘ ਘਾਰੂ ਜੋ ਕਿ ਕੌਂਸਲਰ ਰਹੇ ਹਨ, ਨੇ ਘਰ ਘਰ ਜਾ ਕੇ ਲੋਕਾਂ ਦੇ ਕੰਮ ਕਰਵਾਏ ਹਨ¢ ਉਨ੍ਹਾਂ ਵਲੋਂ ਬਿਨ੍ਹਾਂ ਕਿਸੇ ਲਾਲਚ ਕੀਤੀ ਗਈ ਲੋਕਾਂ ਦੀ ਸੇਵਾ ਸਦਕਾ ਲੋਕ ਘਾਰੂ ਪਰਿਵਾਰ ਨੂੰ ਅਥਾਹ ਪਿਆਰ ਬਖ਼ਸ਼ ਰਹੇ ਹਨ¢ ਉਨ੍ਹਾਂ ਵਾਰਡ ਨੰਬਰ -3 ਦੇ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰਦੇ ਹੋਏ ਭਵਿੱਖ ਵਿਚ ਵੀ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ ¢ ਇਸ ਸਮੇਂ ਉਨ੍ਹਾਂ ਨਾਲ ਵੱਡੀ ਗਿਣਤੀ ਸਮਰਥਕ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਉਘੇ ਢਾਡੀ ਬਲਵਿੰਦਰ ਭਗਤਾ, ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਸੰਜੀਵ ਕੁਮਾਰ ਸੰਜੂ ਦੇ ਹੱਕ 'ਚ ਟੀਮ ਜਟਾਣਾ ਵਲੋਂ ਘਰ-ਘਰ ਜਾ ਕੇ ਮੰਗੀਆਂ ਵੋਟਾਂ <br/>
Ad Position 24
No active advertisement