11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ-5 'ਚੋਂ ਆਜ਼ਾਦ ਉਮੀਦਵਾਰ ਗੁਰਮੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ

Ad Position 21
repet_subhas-goyals [Copy P29]
ਅਜੀਤ ਡੈਸਕ 25-05-2026
ਲਹਿਰਾ ਮੁਹੱਬਤ, 24 ਮਈ (ਸੁਖਪਾਲ ਸਿੰਘ ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਵਾਰਡ ਨੰਬਰ-5 'ਚੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਗੁਰਮੀਤ ਕੌਰ ਪਤਨੀ ਕੁਲਵਿੰਦਰ ਸਿੰਘ ਕਿੰਦੀ ਯੂਥ ਆਗੂ ਦੇ ਹੱਕ ਵਿਚ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਡੱਟਵੀਂ ਹਮਾਇਤ ਲਈ ਅਪੀਲ ਕੀਤੀ | ਇਸ ਮੌਕੇ ਕੁਲਵਿੰਦਰ ਸਿੰਘ ਕਿੰਦੀ ਸਮੇਤ ਉਨ੍ਹਾਂ ਦੇ ਪਰਿਵਾਰ ਨੇ ਸੁੱਖੀ ਰੰਧਾਵਾ ਤੇ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਹਲਕਾ ਵਿਧਾਇਕ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਬਠਿੰਡਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਭਰਵਾਂ ਸਵਾਗਤ ਕੀਤਾ | ਇਸ ਦੌਰਾਨ ਕੁਲਵੰਤ ਸਿੰਘ ਸਾਬਕਾ ਸਰਪੰਚ, ਜੱਸਾ ਸਿੰਘ ਸਿੱਧੂ ਵਾਰਡ ਨੰਬਰ-10 ਤੋਂ ਉਮੀਦਵਾਰ, ਪ੍ਰੀਤਮ ਸਿੰਘ ਸਾਬਕਾ ਕੌਂਸਲਰ, ਡਾ. ਮੁਖ਼ਤਿਆਰ ਸਿੰਘ ਸਾਬਕਾ ਕੌਂਸਲਰ, ਇੰਦਰਜੀਤ ਸਿੰਘ ਸਾਬਕਾ ਪੰਚ, ਡਾ. ਹਰਭਜਨ ਸਿੰਘ ਸਮੇਤ ਵੱਡੀ ਗਿਣਤੀ ਵਿਚ
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕੋਟਫੱਤਾ ਦੇ ਵਾਰਡ ਨੰਬਰ-11 ਤੋਂ ਆਜ਼ਾਦ ਉਮੀਦਵਾਰ ਪਰਵੀਨ ਨੇ ਚੋਣ ਮੁਹਿੰਮ ਭਖਾਈ ਅਗਲੀ ਖ਼ਬਰ ਰਵਨੀਤ ਸਿੰਘ ਬਿੱਟੂ ਵਲੋਂ ਨਗਰ ਕੌਂਸਲ ਮੌੜ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ
Ad Position 24