ਰਾਮਾ ਮੰਡੀ, 24 ਮਈ (ਗੁਰਪ੍ਰੀਤ ਸਿੰਘ ਅਰੋੜਾ/ਤਰਸੇਮ ਸਿੰਗਲਾ)- ਨਗਰ ਕੌਂਸਲ ਚੋਣਾਂ ਚੋਣਾਂ 'ਚ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਸ਼ਾਲ ਲਹਿਰੀ ਨੂੰ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਵਲੋਂ ਲੱਡੂਆਂ ਨਾਲ ਤੋਲਿਆ ਗਿਆ ¢ ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਨੇ ਵਾਰਡ ਨੰਬਰ 11 ਦੇ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੋਟਾਂ ਪਾ ਕੇ ਵਿਸ਼ਾਲ ਲਹਿਰੀ ਨੂੰ ਕਾਮਯਾਬ ਬਣਾਉਣ ¢ ਇਸ ਮੌਕੇ ਨਗਰ ਕੌਂਸਲ ਰਾਮਾਂ ਦੇ ਸਾਬਕਾ ਪ੍ਰਧਾਨ ਕ੍ਰਿਸ਼ਨ ਕੁਮਾਰ ਮਿੱਤਲ ਕਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਾਲ ਲਹਿਰੀ ਨੂੰ ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਨ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਬਣਾਓ ਤਾਂ ਜੋ ਵਾਰਡ ਦਾ ਸਰਬਪੱਖੀ ਵਿਕਾਸ ਹੋ ਸਕੇ ¢ ਇਸ ਮੌਕੇ ਦਿਲਪ੍ਰੀਤ ਸਿੰਘ ਜਟਾਣਾ, ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਿੰਗਲਾ, ਕ੍ਰਿਸ਼ਨ ਕੁਮਾਰ ਭਾਗੀਬਾਂਦਰ, ਕ੍ਰਿਸ਼ਨ ਕੁਮਾਰ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਮਾਂ, ਸੀਨੀਅਰ ਆਗੂ ਤੇਲੂ ਰਾਮ ਲਹਿਰੀ, ਸਰਪ੍ਰਸਤ ਡਾਕਟਰ ਸੋਹਣ ਲਾਲ ਕਲਿਆਣੀ, ਸਹਾਰਾ ਕਲੱਬ ਦੇ ਪ੍ਰਧਾਨ ਸਰੇਸ਼ ਕੁਮਾਰ ਕਾਂਸਲ, ਅਸ਼ੋਕ ਕੁਮਾਰ ਬੰਗੀ, ਸੂਰਜ ਰਤਨ ਮਹੇਸ਼ਵਰੀ, ਮਨੋਜ ਕੁਮਾਰ ਮÏਜੀ ਸੀਂਗੋ ਸਾਬਕਾ ਕੌਂਸਲਰ, ਜੱਗੀ ਸਿੱਧੂ, ਬਲਵੀਰ ਸਿੰਘ ਲਾਲੇਆਣਾ, ਜਗਦੀਸ਼ ਬੰਗੀ, ਐਡਵੋਕੇਟ ਸੰਜੀਵ ਲਹਿਰੀ, ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੌਬੀ ਲਹਿਰੀ, ਗੋਰਾ ਲਹਿਰੀ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਟੇਕ ਚੰਦ ਮਹਿਰਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਬਲਵਿੰਦਰ ਸਿੰਘ ਗੋਰਾ ਭਾਗੀਵਾਂਦਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਇਕਬਾਲ ਸਿੰਘ ਮੱਲਵਾਲਾ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਪ੍ਰੀਤਾ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ ਸਾਬਕਾ ਪ੍ਰਧਾਨ ਨਗਰ ਪੰਚਾਇਤ ਤਲਵੰਡੀ ਸਾਬੋ, ਅਮਨਦੀਪ ਸਿੰਘ ਲਾਲੇਆਣਾ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕÏਾਸਲਰ ਤਲਵੰਡੀ ਸਾਬੋ, ਅੰਗਰੇਜ਼ ਸਿੰਘ ਪੱਕਾ ਕਲਾਂ, ਉੱਘੇ ਸਮਾਜ ਸੇਵੀ ਮਾਨ ਸਿੰਘ ਅਰੋੜਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ¢