10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨੈਸ਼ਨਲ ਨਰਸਿੰਗ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 26-05-2026
ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ) – ਸਥਾਨਕ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਬੀ.ਐਸ ਸੀ ਨਰਸਿੰਗ ਦੇ ਦੂਜੇ ਸਾਲ ਦੇ ਨਤੀਜੇ ਵਿਚੋਂ ਕਲਪਨਾ ਰਾਣੀ, ਸੰਦੀਪ ਕੌਰ ਅਤੇ ਮੁਹੰਮਦ ਰਿਜ਼ਵਾਨ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇੰਸਟੀਚਿਊਟ ਦੇ ਚੇਅਰਮੈਨ ਇੰਜੀ. ਸ਼ਿਵ ਆਰੀਆ ਨੇ ਦੱਸਿਆ ਕਿ ਦਿਲਪ੍ਰੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ, ਜਦਕਿ ਸੁਮਨਦੀਪ ਕੌਰ, ਸਮਨਪ੍ਰੀਤ ਕੌਰ, ਹੁਸਨਪ੍ਰੀਤ ਕੌਰ ਅਤੇ ਚੇਸਟਾ ਸ਼ਰਮਾ ਨੂੰ ਤੀਸਰਾ ਸਥਾਨ ਹਾਸਿਲ ਹੋਇਆ ਹੈ | ਉਨ੍ਹਾਂ ਕਿਹਾ ਕਿ ਹਰ ਵਾਰ ਵਾਂਗ ਕਾਲਜ ਦੇ ਨਤੀਜੇ ਸ਼ਾਨਦਾਰ ਰਹਿੰਦੇ ਹਨ | ਇਸ ਦਾ ਸਿਹਰਾ ਕਾਲਜ ਦੇ ਪਿ੍ੰਸੀਪਲ ਡਾ. ਪਰਮਜੀਤ ਕੌਰ ਅਤੇ ਸਟਾਫ਼ ਨੂੰ ਜਾਂਦਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ-ਮਜ਼ਦੂਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ 2 ਜੂਨ ਨੂੰ <br/> ਅਗਲੀ ਖ਼ਬਰ ਜਸਵੀਰ ਸਿੰਘ ਕੰਗਣਵਾਲ ਦੇ ਨਾਵਲ 'ਲਾਹੌਰੀਆ' 'ਤੇ ਵਿਚਾਰ ਗੋਸ਼ਟੀ <br/>
Ad Position 24