03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮੀਂਹ ਪੈਣ ਨਾਲ ਮਾਨਸਾ ਜ਼ਿਲੇ੍ਹ 'ਚ ਮੌਸਮ ਹੋਇਆ ਖ਼ੁਸ਼ਗਵਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਮਾਨਸਾ, 28 ਮਈ (ਰਵੀ)- ਅੱਜ ਦੇਰ ਸ਼ਾਮ ਮਾਨਸਾ ਜ਼ਿਲੇ੍ਹ ਦੇ ਕਈ ਹਿੱਸਿਆਂ 'ਚ ਤੇਜ਼ ਝੱਖੜ ਆਉਣ ਤੋਂ ਬਾਅਦ ਪਏ ਦਰਮਿਆਨੇ ਮੀਂਹ ਨੇ ਮੌਸਮ ਨੂੰ ਖ਼ੁਸ਼ਗਵਾਰ ਕਰ ਦਿੱਤਾ ਹੈ | ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕ ਹਾਲੋ-ਬੇਹਾਲ ਸਨ | ਮੀਂਹ ਨਾਲ ਜਿੱਥੇ ਤਾਪਮਾਨ 'ਚ ਕਮੀ ਆਈ ਹੈ, ਉੱਥੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਇਨਕਲਾਬੀ ਨੌਜਵਾਨ ਸਭਾ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਚੋਣ ਨਿਗਰਾਨ ਵਲੋਂ ਵੋਟਾਂ ਦੀ ਗਿਣਤੀ ਸੰਬੰਧੀ ਮਾਈਕਰੋ ਆਬਜ਼ਰਵਰਾਂ ਨਾਲ ਮੀਟਿੰਗ <br/>
Ad Position 24