03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਬਰੇਟਾ ਵਿਖੇ ਰੇਲਵੇ ਅੰਡਰਬਿ੍ਜ ਦਾ ਕੰਮ ਸ਼ੁਰੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਬਰੇਟਾ, 28 ਮਈ (ਪਾਲ ਸਿੰਘ ਮੰਡੇਰ)- ਸਥਾਨਕ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਉਸ ਸਮੇਂ ਬੂਰ ਪਿਆ, ਜਦੋਂ ਇੱਥੋਂ ਦੇ ਕੁੱਲਰੀਆਂ ਫਾਟਕ 'ਤੇ ਅੰਡਰ ਬਿ੍ਜ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਡਰ ਬਿ੍ਜ ਦੇ ਬਣਨ ਨਾਲ ਸਥਾਨਕ ਲੋਕਾਂ ਸਮੇਤ ਦਰਜਨਾਂ ਨੇੜਲੇ ਪਿੰਡਾ ਨੂੰ ਲਾਭ ਹੋਵੇਗਾ ਅਤੇ ਲੋਕਾਂ ਨੂੰ ਟਰੈਫ਼ਿਕ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸੂਰਜ ਪ੍ਰਕਾਸ਼, ਪ੍ਰੇਮ ਬਖਸ਼ੀਵਾਲਾ, ਗੋਰਾ ਲਾਲ, ਰਾਜ ਕੁਮਾਰ ਬਾਂਸਲ, ਸਾਗਰ ਸਿੰਘ, ਅੰਮਿ੍ਤਪਾਲ ਸਿੰਘ, ਮਨੋਜ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਨਾਂ ਮਨਜ਼ੂਰੀ ਅਨਾਜ ਮੰਡੀ 'ਚ ਫੂਸ ਸੁੱਟ ਕੇ ਪ੍ਰਾਈਵੇਟ ਕੰਪਨੀ ਮਾਰਕਿਟ ਕਮੇਟੀ ਨੂੰ ਲਗਾ ਰਹੀ ਆਰਥਿਕ ਚੂਨਾ <br/> ਅਗਲੀ ਖ਼ਬਰ 6 ਗ੍ਰਾਮ ਚਿੱਟੇ ਸਮੇਤ ਕਾਬੂ <br/>
Ad Position 24