ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

'ਆਪ' ਦੇ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਨੇ ਜਿੱਤ ਦੀ ਖੁਸ਼ੀ 'ਚ ਜਸ਼ਨ ਮਨਾਏ <br/>

Ad Position 21
No active advertisement
ਅਜੀਤ ਡੈਸਕ 30-05-2026
ਰਾਮਾਂ ਮੰਡੀ, 29 ਮਈ (ਗੁਰਪ੍ਰੀਤ ਸਿੰਘ ਅਰੋੜਾ)-ਨਗਰ ਕੌਂਸਲ ਚੋਣਾਂ ਰਾਮਾਂ ਮੰਡੀ ਦੇ ਨਤੀਜਿਆਂ 'ਚ ਆਮ ਆਦਮੀ ਪਾਰਟੀ ਵਾਰਡ ਨੰਬਰ 13 ਤੋਂ ਉਮੀਦਵਾਰ ਸੁਖਵੰਤ ਸਿੰਘ ਕਾਲਾ ਦੀ ਜਿੱਤ ਦੀ ਖੁਸ਼ੀ 'ਚ ਜਸ਼ਨ ਮਨਾਏ ਗਏ | ਇਸ ਮੌਕੇ ਸੁਖਵੰਤ ਸਿੰਘ ਕਾਲਾ ਨੇ ਵਿਧਾਇਕਾ ਬਲਜਿੰਦਰ ਕੌਰ ਚੀਫ਼ ਵਿਪ ਪੰਜਾਬ ਸਰਕਾਰ ਤੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ | ਸੁਖਵੰਤ ਸਿੰਘ ਕਾਲਾ ਨੇ ਅੱਗੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ, ਭਾਜਪਾ, ਬਸਪਾ ਅਤੇ ਆਜ਼ਾਦ ਉਮੀਦਵਾਰ ਖਾਤਾ ਵੀ ਨਾ ਖੋਲ੍ਹ ਸਕੇ <br/> ਨਗਰ ਪੰਚਾਇਤ ਮਹਿਰਾਜ ਚੋਣਾਂ 'ਚ ਆਪ... ਅਗਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਚੋਣ ਨਤੀਜੇ 'ਚੋਂ 6 ਅਕਾਲੀ ਦਲ ਤੇ 5 ਆਜ਼ਾਦ ਉਮੀਦਵਾਰ ਜਿੱਤੇ <br/>
Ad Position 24
No active advertisement