04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਲਾਵਾਰਸ ਕੁੱਤਿਆਂ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 02-06-2026
ਬਠਿੰਡਾ, 1 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਭੱਟੀ ਰੋਡ 'ਤੇ ਲਵਾਰਿਸ ਕੁੱਤਿਆਂ ਨੇ ਇਕ ਪੈਦਲ ਜਾ ਰਹੇ ਵਿਅਕਤੀ ਨੂੰ ਰਾਤ ਦੇ ਸਮੇਂ ਵੱਢ ਕੇ ਗੰਭੀਰ ਜ਼ਖਮੀ ਕਰ ਦਿੱਤਾ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗੋਇਲ ਤੁਰੰਤ ਸਹਾਰਾ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ | ਜ਼ਖਮੀ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖਮੀ ਵਿਅਕਤੀ ਗੋਰਾ ਪੁੱਤਰ ਗੁਰੂਦੇਵ (52) ਵਾਸੀ ਭੋਖੜਾ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੇਂਦਰ-ਸੂਬਾ ਸਬੰਧਾਂ ਅਤੇ ਕਾਨੂੰਨ-ਵਿਵਸਥਾ 'ਤੇ ਉੱਠ ਰਹੇ ਸਵਾਲ-ਸਰੂਪ ਸਿੱਧੂ <br/> ਅਗਲੀ ਖ਼ਬਰ ਰਵੀਪ੍ਰੀਤ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ, ਸੁਣੀਆਂ ਮੁਸ਼ਕਿਲਾਂ <br/>
Ad Position 24