04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਗੁੱਡਵਿਲ ਸੁਸਾਇਟੀ ਨੇ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-06-2026
ਬਠਿੰਡਾ, 1 ਜੂਨ (ਅਵਤਾਰ ਸਿੰਘ ਕੈਂਥ)-ਗੁੱਡਵਿਲ ਸੋਸਾਇਟੀ ਵਲੋਂ 47ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਲਾਲਾ ਜਗਨ ਨਾਥ ਜੈਨ ਗੁੱਡਵਿਲ ਪਬਲਿਕ ਹਾਈ ਸਕੂਲ, ਪਰਸ ਰਾਮ ਨਗਰ ਵਿਖੇ ਇੰਜੀਨੀਅਰ ਆਈ.ਜੇ ਗੁਪਤਾ ਅਤੇ ਮਨਮੋਹਨ ਸੇਠੀ ਦੀ ਅਗਵਾਈ ਹੇਠ ਠੰਢੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਸੁਮਨਪ੍ਰੀਤ ਕੌਰ, ਸਕੂਲ ਸਟਾਫ਼ ਅਤੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਸੇਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਰਾਜਪਾਲ ਪੰਜਾਬ ਦੇ ਨਾਂਅ ਡੀ.ਸੀ. ਨੂੰ ਮੰਗ-ਪੱਤਰ <br/> ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਜਥੇਬੰਦੀ ਦੀਆਂ ਪਿੰਡ ਕਮੇਟੀਆਂ ਦੀ ਚੋਣ <br/>
Ad Position 24