18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ ਬੂਟੇ ਲਗਾਏ <br/>

Ad Position 21
No active advertisement
ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਸੱਭਿ.ਪ੍ਰਤੀ.)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ ਬੂਟੇ ਲਗਾਏ ਗਏ | ਬੁਲਾਰਿਆਂ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸਰਪੰਚ ਗੁਰਸ਼ਰਨ ਸਿੰਘ ਸਿੱਧੂ, ਕਮੇਟੀ ਚੇਅਰਮੈਨ ਮਨਪ੍ਰੀਤ ਸਿੰਘ, ਨਾਜ਼ਮ ਸਿੰਘ, ਪੰਚ ਸੁਖਜੀਤ ਸਿੰਘ, ਸਕੂਲ ਮੁਖੀ ਕੁਲਦੀਪ ਕੌਰ, ਚਰਨਜੀਤ ਸਿੰਘ ਮੂਸਾ, ਕਰਮਜੀਤ ਕੌਰ ਮੂਸਾ, ਮਧੂ ਬਾਲਾ, ਰਵਨੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਪੈਨਸ਼ਨਰਾਂ ਵਲੋਂ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ <br/> ਅਗਲੀ ਖ਼ਬਰ 150 ਲੀਟਰ ਲਾਹਣ ਬਰਾਮਦ
Ad Position 24